11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਐਸ.ਐਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ

Ad Position 21
No active advertisement
ਅਜੀਤ ਡੈਸਕ 03-06-2025
ਧਰਮਕੋਟ, 2 ਜੂਨ (ਪਰਮਜੀਤ ਸਿੰਘ)-ਐਸ.ਐਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਮੋਗਾ ਦੇ ਨਤੀਜੇ ਸ਼ਾਨਦਾਰ ਰਹੇ, ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜੀ.ਐਨ.ਐਮ. ਪਹਿਲੇ ਸਾਲ ਵਿਚੋਂ ਪਵਨੀਤ ਕੌਰ ਨੇ ਜ਼ਿਲ੍ਹੇ ਵਿਚ ਦੂਜਾ ਸਥਾਨ ਅਤੇ ਕਲਾਸ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਰਮਨਦੀਪ ਕੌਰ ਨੇ ਕਲਾਸ ਵਿਚ ਦੂਜਾ ਸਥਾਨ, ਮਨਪ੍ਰੀਤ ਕੌਰ ਨੇ ਕਲਾਸ 'ਚ ਤੀਜਾ ਸਥਾਨ, ਜਦੋਂ ਕਿ ਏ.ਐਨ.ਐਮ. ਪਹਿਲੇ ਸਾਲ ਦੀਆਂ ਵਿਦਿਆਰਥਣਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦਮਨਦੀਪ ਕੌਰ ਨੇ ਕਲਾਸ 'ਚ ਪਹਿਲਾ ਸਥਾਨ, ਗੁਰਮੀਤ ਕੌਰ ਨੇ ਕਲਾਸ ਵਿਚ ਦੂਜਾ ਸਥਾਨ ਅਤੇ ਲਵਪ੍ਰੀਤ ਕੌਰ ਨੇ ਕਲਾਸ 'ਚ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ ਅਤੇ ਸਾਰੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਬੋਲਦਿਆਂ ਅਭਿਸ਼ੇਕ ਜਿੰਦਲ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਸ਼ਾਨਦਾਰ ਸਹੂਲਤਾਂ ਪ੍ਰਦਾਨ ਕਰਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਨਰਿੰਦਰ ਕੌਰ ਸਾਇੰਸ ਮਿਸਟ੍ਰੈਸ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ 5 ਕਿੱਲੋ ਪੋਸਤ ਅਤੇ ਵਰਨਾ ਕਾਰ ਸਮੇਤ ਇਕ ਵਿਅਕਤੀ ਕਾਬੂ
Ad Position 24