17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਯੂ.ਕੇ. ਇੰਟਰਨੈਸ਼ਨਲ ਸਕੂਲ 'ਚ ਮਨਾਇਆ ਜਾ ਰਿਹਾ ਸਮਰ ਕੈਂਪ

Ad Position 21
No active advertisement
ਅਜੀਤ ਡੈਸਕ 04-06-2025
ਧਰਮਕੋਟ, 3 ਜੂਨ (ਪਰਮਜੀਤ ਸਿੰਘ)- ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਵਿਚ ਸਮਰ ਕੈਂਪ ਦੇ ਦੌਰਾਨ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਜਿਸ ਵਿਚ ਅੱਜ ਕਿ੍ਕਟ ਤੇ ਬਾਸਕਟਬਾਲ ਦੀਆਂ ਖੇਡਾਂ ਕਰਵਾਈਆਂ ਗਈਆਂ | ਜਿਸ 'ਚ ਡੀ.ਪੀ. ਅਧਿਆਪਕ ਵਲੋਂ ਬੱਚਿਆਂ ਨੂੰ ਖੇਡਾਂ ਦੇ ਨਿਯਮਾਂ ਪ੍ਰਤੀ ਸਿੱਖਿਆ ਦਿੱਤੀ ਅਤੇ ਖੇਡਣ ਦੀ ਰੁਚੀ ਪੈਦਾ ਕੀਤੀ | ਖੇਡਾਂ ਦੌਰਾਨ ਬੱਚਿਆਂ ਨੇ ਬਹੁਤ ਆਨੰਦ ਮਾਣਿਆ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਮੈਡਮ ਡਾ. ਰਮਨ ਓਬਰਾਏ ਨੇ ਵਿਦਿਆਰਥੀਆਂ ਨੂੰ ਖੇਡਾਂ 'ਚ ਰੁਚੀ ਪੈਦਾ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ, ਬਲਿਹਾਰ ਸਿੰਘ, ਬਲਕਾਰ ਸਿੰਘ, ਕੁਲਵੰਤ ਸਿੰਘ ਚੀਮਾ ਅਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਸਮਰ ਕੈਂਪ ਜਾਰੀ ਅਗਲੀ ਖ਼ਬਰ ਮੋਗਾ ਸ਼ਹਿਰ ਦੇ ਵਾਰਡ ਨੰਬਰ 27 ਦੇ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ
Ad Position 24