23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਗੁਰਦੁਆਰਾ ਮਲੋ ਸ਼ਹੀਦ ਵਿਖੇ ਦਸਮੀ ਦਾ ਦਿਹਾੜਾ ਅੱਜ-ਬਾਬਾ ਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 05-06-2025
ਨਿਹਾਲ ਸਿੰਘ ਵਾਲਾ, 4 ਜੂਨ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਇਤਿਹਾਸਕ ਸਥਾਨ ਗੁਰਦੁਆਰਾ ਮੱਲੋ ਸ਼ਹੀਦ ਹਿੰਮਤਪੁਰਾ ਭਾਗੀਕੇ ਵਿਖੇ ਅੱਜ 5 ਜੂਨ ਦਿਨ ਵੀਰਵਾਰ ਨੂੰ ਦਸਮੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਮਲੋ ਸ਼ਹੀਦ ਦੇ ਮੁੱਖ ਸੇਵਾਦਾਰ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਅੱਜ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਕੀਰਤਨ ਦੀਵਾਨ ਸਜਣਗੇ | ਸੰਪੂਰਨ ਸਮਾਪਤੀ ਦੀ ਅਰਦਾਸ 11 ਵਜੇ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਸੜਕ 'ਤੇ ਡਿਗੇ ਦਰੱਖ਼ਤ ਕਾਰਨ ਆਹਮੋ-ਸਾਹਮਣੇ ਟਕਰਾਈਆਂ ਕਾਰਾਂ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਵਫ਼ਦ ਨਹਿਰ ਵਿਭਾਗ ਦੇ ਐਸ.ਡੀ.ਓ. ਨੂੰ ਮਿਲਿਆ
Ad Position 24