ਅਕਾਲੀ ਦਲ ਦੇ ਸਰਕਲ ਪ੍ਰਧਾਨ ਪਿ੍ੰਸਪਾਲ ਸਿੰਘ ਅਰੋੜਾ 'ਆਪ' 'ਚ ਸ਼ਾਮਿਲ
ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਿ੍ੰਸਪਾਲ ਸਿੰਘ ਅਰੋੜਾ ਨੂੰ 'ਆਪ' 'ਚ ਸ਼ਾਮਿਲ ਹੋਣ 'ਤੇ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੇ ਹੋਰ | ਤਸਵੀਰ: ਜਸਪਾਲ ਸਿੰਘ ਬੱਬੀ
<br/>
05-06-2025