26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਜਗਦੀਪ ਸਿੰਘ, ਸੰਦੀਪ ਕੌਰ ਦਾ ਯੂ. ਐਸ. ਏ. ਇੰਮੀਗਰਾਂਟ ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਜਗਦੀਪ ਸਿੰਘ, ਸੰਦੀਪ ਕੌਰ, ਸੁਖਮਨ ਸਿੰਘ ਸੰਧੂ ਤੇ ਪ੍ਰਭਮਨ ਸਿੰਘ ਸੰਧੂ ਪਿੰਡ ਮਨਾਵਾਂ ਦਾ ਯੂ. ਐਸ. ਏ. ਦਾ ਇੰਮੀਗਰਾਂਟ ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਜਗਦੀਪ ਸਿੰਘ, ਸੰਦੀਪ ਕੌਰ, ਸੁਖਮਨ ਸਿੰਘ ਸੰਧੂ ਤੇ ਪ੍ਰਭਮਨ ਸਿੰਘ ਸੰਧੂ ਪਿੰਡ ਮਨਾਵਾਂ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਪਿੰਡ ਮਨਾਵਾਂ ਫੈਮਲੀ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਤੇ ਰਫ਼ਿਊਜ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ ਡੀ. ਐਚ. ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਮੋਗਾ ਵਿਖੇ ਆਈਲਟਸ ਦੀ ਰਾਈਟਿੰਗ ਤੇ ਰੀਡਿੰਗ ਦੀ ਫ਼੍ਰੀ ਮਾਸਟਰ ਕਲਾਸ ਅੱਜ-ਡੱਲਾ ਅਗਲੀ ਖ਼ਬਰ ਘਟੀਆ ਮਟੀਰੀਅਲ ਨਾਲ ਬਣਾਈ ਜਾ ਰਹੀ ਸੜਕ ਦਾ ਕੰਮ ਹਲਕਾ ਵਿਧਾਇਕ ਸੁਖਾਨੰਦ ਨੇ ਕਰਵਾਇਆ ਬੰਦ
Ad Position 24