26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੈਕਰੋ ਗਲੋਬਲ ਮੋਗਾ ਵਿਖੇ ਆਈਲਟਸ ਦੀ ਰਾਈਟਿੰਗ ਤੇ ਰੀਡਿੰਗ ਦੀ ਫ਼੍ਰੀ ਮਾਸਟਰ ਕਲਾਸ ਅੱਜ-ਡੱਲਾ

Ad Position 21
No active advertisement
ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਕੈਨੇਡਾ ਜਾਣ ਵਾਲਿਆਂ ਵਾਸਤੇ ਵਰਦਾਨ ਸਾਬਤ ਹੋ ਰਹੀ ਹੈ ਤੇ ਮੈਕਰੋ ਗਲੋਬਲ ਸੰਸਥਾ 'ਚ ਧੜਾਧੜ ਵੀਜ਼ੇ ਆਉਣ ਕਾਰਨ ਮੋਗਾ ਦਫ਼ਤਰ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਮੋਗਾ ਵਿਖੇ ਆਈਲਟਸ ਦੀ ਰਾਈਟਿੰਗ ਤੇ ਰੀਡਿੰਗ ਦੀ ਫ਼੍ਰੀ ਮਾਸਟਰ ਕਲਾਸ 30 ਅਗਸਤ ਨੂੰ ਦੁਪਹਿਰ 12:30 ਤੋਂ 2:30 ਵਜੇ ਤੱਕ ਲਗਾਈ ਜਾ ਰਹੀ ਹੈ, ਜਿਸ 'ਚ ਵਿਦਿਆਰਥੀਆਂ ਨੂੰ ਰਾਈਟਿੰਗ ਤੇ ਰੀਡਿੰਗ 'ਚੋਂ ਚੰਗੇ ਬੈਂਡ ਪ੍ਰਾਪਤ ਕਰਨ ਦੇ ਟਿਪਸ ਦਿੱਤੇ ਜਾਣਗੇ | ਇਹ ਸਪੈਸ਼ਲ ਫ਼੍ਰੀ ਕਲਾਸ ਉਨ੍ਹਾਂ ਵਿਦਿਆਰਥੀਆਂ ਲਈ ਹੈ ਜੋ ਆਈਲਟਸ ਵਿਚੋਂ ਚੰਗੇ ਬੈਂਡ ਹਾਸਿਲ ਕਰ ਕੇ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹਨ | ਲੰਮੇ ਸਮੇਂ ਤੋਂ ਆਈਲਟਸ ਦੀ ਤਿਆਰੀ ਕਰ ਰਹੇ ਵਿਦਿਆਰਥੀ, ਜਿਹੜੇ ਰਾਈਟਿੰਗ ਤੇ ਰੀਡਿੰਗ ਦੇ ਗੁਰ ਲੈਣਾ ਚਾਹੁੰਦੇ ਹਨ ਉਹ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ | ਇਹ ਫ਼੍ਰੀ ਮਾਸਟਰ ਕਲਾਸ ਤਜਰਬੇਕਾਰ ਅਧਿਆਪਕਾਂ ਰਾਹੀਂ ਦਿੱਤੀ ਜਾਵੇਗੀ | ਡੱਲਾ ਨੇ ਦੱਸਿਆ ਕਿ ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ ਤੇ ਹਰੇਕ ਸਨਿਚਰਵਾਰ ਨੂੰ ਵਿਦਿਆਰਥੀਆਂ ਦਾ ਮੋਕ ਟੈਸਟ ਲਿਆ ਜਾਂਦਾ ਹੈ, ਜਿਸ ਦੇ ਆਧਾਰ 'ਤੇ ਵਿਦਿਆਰਥੀਆਂ ਦੀ ਯੋਗਤਾ ਮਾਪੀ ਜਾਂਦੀ ਹੈ | ਬਿਹਤਰ ਤਿਆਰੀ ਲਈ ਘਰ ਲਿਜਾਣ ਲਈ ਵਾਧੂ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਵਿਖੇ ਬਾਬਾ ਸ੍ਰੀਚੰਦ ਦੇ ਜਨਮ ਉਤਸਵ ਸੰਬੰਧੀ ਸਮਾਗਮ ਪਹਿਲੀ ਨੂੰ -ਬਾਬਾ ਗੁਰਮੇਲ ਸਿੰਘ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਜਗਦੀਪ ਸਿੰਘ, ਸੰਦੀਪ ਕੌਰ ਦਾ ਯੂ. ਐਸ. ਏ. ਇੰਮੀਗਰਾਂਟ ਵੀਜ਼ਾ ਲਗਵਾਇਆ
Ad Position 24