23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਹੈ ਵਿਜ਼ਟਰ ਵੀਜ਼ੇ

Ad Position 21
No active advertisement
ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ, ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕੀਟ ਵਿਚ ਸਥਿਤ ਹੈ, ਨੇ ਹਰੀਸ਼ ਕੁਮਾਰ ਬਜਾਜ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਤੇ ਸਟਾਫ਼ ਨੇ ਹਰੀਸ਼ ਕੁਮਾਰ ਬਜਾਜ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਹਰੀਸ਼ ਕੁਮਾਰ ਬਜਾਜ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਤੇ ਰਫ਼ਿਊਜਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਦਾ ਪਰਿਵਾਰ ਮਿਲਨ ਸਮਾਰੋਹ ਤੇ ਸਹੁੰ ਚੁੱਕ ਸਮਾਗਮ 6 ਨੂੰ -ਵਿਜੇ ਮਦਾਨ ਅਗਲੀ ਖ਼ਬਰ ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਚੋਰੀ ਕੀਤੇ ਤਾਂਬੇ ਸਮੇਤ ਕਾਬੂ
Ad Position 24