06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਮੋਗਾ ਦੀ ਮੀਟਿੰਗ 6 ਨੂੰ ਨਛੱਤਰ ਸਿੰਘ ਭਵਨ 'ਚ ਹੋਵੇਗੀ-ਗਿੱਲ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਪੈਨਸ਼ਨਰਾਂ ਦੇ ਮੰਗਾਂ ਮਸਲਿਆਂ ਦੇ ਹੱਲ ਲਈ ਬਣਾਈ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਨਾਲ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨਾਲ ਤਹਿ ਕੀਤੀਆਂ ਮੀਟਿੰਗਾਂ ਨੂੰ ਲਗਾਤਾਰ ਅੱਗੇ-ਅੱਗੇ ਪਾਉਣ ਕਾਰਨ ਸਾਂਝਾ ਫ਼ਰੰਟ ਵਲੋਂ ਸੰਘਰਸ਼ ਦੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ, ਮੋਗਾ ਜ਼ਿਲੇ੍ਹ ਦੀ ਸਾਂਝਾ ਫ਼ਰੰਟ ਦੀ ਮੀਟਿੰਗ 6 ਸਤੰਬਰ ਸਨਿੱਚਰਵਾਰ ਨੂੰ 2 ਵਜੇ ਨਛੱਤਰ ਸਿੰਘ ਭਵਨ ਵਿਖੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਨੇ ਦੱਸਿਆ ਕਿ 13 ਅਤੇ 14 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਕੈਬਨਿਟ ਮੰਤਰੀਆਂ ਨੂੰ ਸਾਂਝਾ ਫ਼ਰੰਟ ਦੇ ਡੈਪੂਟੇਸ਼ਨਾਂ ਰਾਹੀਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਰੋਸ ਪੱਤਰ ਦਿੱਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ 3 ਦਿਨਾਂ ਨਾਮਧਾਰੀ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਸੋਸ਼ਲ ਮੀਡੀਆ ਕਾਰਨ ਪ੍ਰੇਸ਼ਾਨ ਵਿਅਕਤੀ ਨੇ ਪਤਨੀ ਦੀ ਕੀਤੀ ਹੱਤਿਆ
Ad Position 24