08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮਨਜੀਤ ਕੌਰ ਨੇ ਬੀ.ਡੀ.ਪੀ.ਓ. ਨਿਹਾਲ ਸਿੰਘ ਵਾਲਾ ਦਾ ਚਾਰਜ ਸੰਭਾਲਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਨਿਹਾਲ ਸਿੰਘ ਵਾਲਾ, 2 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਬੀ.ਡੀ.ਪੀ.ਓ. ਮਨਜੀਤ ਕੌਰ ਨੇ ਬਲਾਕ ਨਿਹਾਲ ਸਿੰਘ ਵਾਲਾ ਦੇ ਬੀ.ਡੀ.ਪੀ.ਓ. ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਬੀ.ਡੀ.ਪੀ.ਓ. ਦਫਤਰ ਦੇ ਸਮੁੱਚੇ ਸਟਾਫ ਅਤੇ ਇਲਾਕਾ ਨਿਵਾਸੀਆਂ ਵਲੋਂ ਪੰਚਾਇਤ ਸੈਕਟਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਵਨ ਸਿੰਘ ਰੌਂਤਾ, ਬੀ.ਡੀ.ਪੀ.ਓ. ਭੂਸ਼ਨ ਕੁਮਾਰ ਦੀ ਅਗਵਾਈ ਵਿਚ ਉਨ੍ਹਾਂ ਨੂੰ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬੀ.ਡੀ.ਪੀ.ਓ. ਮਨਜੀਤ ਕੌਰ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਬਲਾਕ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ | ਇਸ ਮੌਕੇ ਸਰਤੇਜ ਸਿੰਘ ਪੰਚਾਇਤ ਅਫਸਰ, ਪਰਮਿੰਦਰ ਸਿੰਘ, ਬਲਕਰਨ ਸਿੰਘ ਪਟਵਾਰੀ, ਗਗਨਦੀਪ ਸਿੰਘ ਏ. ਪੀ. ਓ., ਬੂਟਾ ਸਿੰਘ, ਜਸਵੰਤ ਸਿੰਘ, ਹਰਜੀਤ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਰੁਲਦੂ ਸਿੰਘ ਸਾਰੇ ਪੰਚਾਇਤ ਸਕੱਤਰ, ਜੇ.ਈ. ਰਾਜੇਸ਼, ਅਮਨਦੀਪ ਕੌਰ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਭਗਵੰਤ ਸਿੰਘ, ਜਗਸੀਰ ਸਿੰਘ, ਮਹਾਵੀਰ ਸਿੰਘ, ਦਵਿੰਦਰ ਸਿੰਘ, ਕਰਮਜੀਤ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਈ ਕਲਿਆਣਾ ਜੀ ਰਾਗੀ ਗ੍ਰੰਥੀ ਸੰਸਥਾ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਪੱਟੀ ਵਾਲੀ ਗਲੀ 'ਚ ਭਗਵਤੀ ਜਾਗਰਣ ਕਰਵਾਇਆ <br/>
Ad Position 24