09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦੀ ਰਿਟਾਇਰ ਰੈਵੇਨਿਊ ਕਾਨੂੰਨਗੋ ਪਟਵਾਰੀ ਐਸੋਸੀਏਸ਼ਨ ਦੀ ਮੀਟਿੰਗ 6 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਜਸਪਾਲ ਸਿੰਘ ਬੱਬੀ)-ਦੀ ਰਿਟਾਇਰ ਰੈਵੇਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਰਜਿ. ਜ਼ਿਲ੍ਹਾ ਮੋਗਾ ਦੀ ਮੀਟਿੰਗ 6 ਸਤੰਬਰ ਸਨਿਚਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਵੇਗੀ | ਮੈਂਬਰ ਸਮੇਂ ਸਿਰ ਮੀਟਿੰਗ ਵਿਚ ਸ਼ਾਮਿਲ ਹੋਣ ਤਾਂ ਜੋ ਮੈਂਬਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ | ਇਹ ਜਾਣਕਾਰੀ ਬਲਵਿੰਦਰ ਸਿੰਘ ਪੁਰਬਾ ਐਕਟਿੰਗ ਪ੍ਰਧਾਨ ਜ਼ਿਲ੍ਹਾ ਮੋਗਾ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ <br/> ਅਗਲੀ ਖ਼ਬਰ ਮੁੱਖ ਸੜਕ 'ਤੇ ਵਿਚਕਾਰ ਸੀਵਰੇਜ ਦਾ ਢੱਕਣ ਖੁੱਲ੍ਹਣ ਕਾਰਨ ਹਾਦਸੇ ਦਾ ਡਰ <br/>
Ad Position 24