15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੈਕਰੋ ਗਲੋਬਲ ਨੇ 20 ਦਿਨਾਂ ਵਿਚ ਹਰਪਿ੍ਆ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ-ਡੱਲਾ

Ad Position 21
No active advertisement
ਅਜੀਤ ਡੈਸਕ 04-09-2025
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਕੈਨੇਡਾ ਜਾਣ ਵਾਲਿਆਂ ਵਾਸਤੇ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਮੈਕਰੋ ਗਲੋਬਲ ਸੰਸਥਾ ਵਿਚ ਧੜਾਧੜ ਵੀਜ਼ੇ ਆਉਣ ਕਾਰਨ ਮੋਗਾ ਦਫ਼ਤਰ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਹਰਪਿ੍ਆ ਵਾਸੀ ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਨੇ ਆਪਣੀ ਸਟੱਡੀ ਵੀਜ਼ਾ ਬਾਰੇ ਪੁੱਛ ਪੜਤਾਲ ਕਰਨ ਤੋਂ ਬਾਅਦ ਆਪਣਾ ਕੇਸ ਮੈਕਰੋ ਗਲੋਬਲ ਤੋਂ ਲਗਵਾਇਆ | ਸਿੱਟੇ ਵਜੋਂ ਵਧੀਆ ਸੇਧ ਤੇ ਕਾਰਗੁਜ਼ਾਰੀ ਸਦਕਾ 20 ਦਿਨਾਂ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕਰ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ | ਹਰਪਿ੍ਆ ਨੇ ਆਪਣਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕਰ ਕੇ ਸੰਸਥਾ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਡੱਲਾ ਨੇ ਦੱਸਿਆ ਕਿ ਸੰਸਥਾ ਦੁਆਰਾ ਇਮੀਗ੍ਰੇਸ਼ਨ ਦਾ ਹਰੇਕ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਂਦਾ ਹੈ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਮੈਕਰੋ ਗਲੋਬਲ ਤੋਂ ਹੀ ਆਈਲਟਸ ਕਰ ਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀ ਤੋਂ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਸੰਸਥਾ ਦੀ ਟੀਮ ਕਾਲਜ ਅਤੇ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਜਾ ਕੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਅੱਜ ਹੋਵੇਗਾ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਠੱਠੀ ਭਾਈ ਦੇ ਮਹੰਤ ਬਾਬਾ ਸ... ਅਗਲੀ ਖ਼ਬਰ ਸੁਖਬੀਰ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਅਕਾਲੀ ਦਲ ਲਗਾਤਾਰ ਕਰ ਰਿਹਾ ਹੜ੍ਹ ਪੀੜਤਾਂ ਦੀ ਮਦਦ
Ad Position 24