05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਮੈਕਰੋ ਗਲੋਬਲ ਨੇ 19 ਦਿਨਾਂ 'ਚ ਹਰਮਨਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ-ਡੱਲਾ <br/>

Ad Position 21
No active advertisement
ਅਜੀਤ ਡੈਸਕ 05-09-2025
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਧੜਾਧੜ ਵੀਜ਼ੇ ਆਉਣ ਕਾਰਨ ਮੋਗਾ ਦਫ਼ਤਰ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਰਾਹੀਂ ਹਰਮਨਦੀਪ ਸਿੰਘ ਪਿੰਡ ਰਾਮੂੰਵਾਲਾ ਨਵਾਂ ਮੋਗਾ ਨੇ ਸਿਰਫ਼ 19 ਦਿਨਾਂ ਵਿਚ ਆਪਣਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕਰ ਕੇ ਮੈਕਰੋ ਗਲੋਬਲ ਦੀ ਟੀਮ ਦਾ ਧੰਨਵਾਦ ਕੀਤਾ | ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਸੰਸਥਾ ਦੁਆਰਾ ਵੀਜ਼ੇ ਦੇ ਨਾਲ-ਨਾਲ ਆਇਲਟਸ ਦੀਆਂ ਕਲਾਸਾਂ ਵੀ ਆਧੁਨਿਕ ਤਰੀਕੇ ਨਾਲ ਮਾਹਿਰ ਅਧਿਆਪਕਾਂ ਦੁਆਰਾ ਦਿੱਤੀਆਂ ਜਾਂਦੀਆਂ ਹਨ | ਹਰੇਕ ਵਿਦਿਆਰਥੀ ਨੂੰ ਕਲਾਸਾਂ ਉਨ੍ਹਾਂ ਦੇ ਲੈਵਲ ਦੇ ਹਿਸਾਬ ਨਾਲ ਦਿੱਤੀਆਂ ਜਾਂਦੀਆਂ ਹਨ | ਮੈਕਰੋ ਗਲੋਬਲ ਤੋਂ ਹੀ ਆਈਲਟਸ ਕਰ ਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀ ਤੋਂ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਸੰਸਥਾ ਦੀ ਟੀਮ ਕਾਲਜ ਤੇ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਜਾ ਕੇ ਵਿਦਿਆਰਥੀ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੌਮੀ ਮੀਤ ਪ੍ਰਧਾਨ ਦਾ ਸਨਮਾਨ <br/>
Ad Position 24