05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-09-2025
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸ਼ੇਸ਼ਨ ਦੀ ਜਨਰਲ ਬਾਡੀ ਮੀਟਿੰਗ ਹੋਈ | ਇਸ ਮੀਟਿੰਗ ਵਿਚਾਰ ਕੀਤੀ ਗਈ ਕਿ ਪੰਜਾਬ 'ਚ ਹੜ੍ਹਾਂ ਦੀ ਮਾਰ ਨਾਲ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ, ਬਹੁਤੇ ਪਰਿਵਾਰ ਬੇਘਰ ਹੋ ਗਏ ਹਨ, ਪੰਜਾਬ ਅਤੇ ਬਾਹਰਲੇ ਲੋਕ ਇਨ੍ਹਾਂ ਦੀ ਸਹਾਇਤਾ ਕਰ ਰਹੇ ਹਨ | ਪੈਨਸ਼ਨਰ ਐਸੋਸੀਏਸ਼ਨ ਵਲੋਂ ਵੀ ਕੋਈ ਯੋਗਦਾਨ ਪਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਕਿ ਜੋ ਮਹੀਨਾਵਾਰ ਮੀਟਿੰਗ 6 ਸਤੰਬਰ ਨੂੰ ਪ੍ਰਧਾਨ ਦਰਸ਼ਨ ਸਿੰਘ ਕਪੂਰ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਸਵੇਰੇ 11 ਹੋਵੇਗੀ, ਉਸ ਮੀਟਿੰਗ ਵਿਚ ਸਾਰੇ ਪੈਨਸ਼ਨਰ ਸਾਥੀ ਸ਼ਰਧਾ ਮੁਤਾਬਿਕ ਵੱਧ ਤੋਂ ਵੱਧ ਫ਼ੰਡ ਲੈ ਕੇ ਆਉਣ ਅਤੇ ਇਸ ਵਿਚ ਯੋਗਦਾਨ ਪਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਫੱਤਾਕੇਰਾ ਵਿਖੇ 4 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਦਾ ਹੱਥ ਫ਼ੜਿ੍ਹਆ ਅਗਲੀ ਖ਼ਬਰ ਦੂਰੀ ਮਾਰ ਝੱਲ ਰਹੀਆਂ ਹਨ ਪੰਜਾਬ ਦੀਆਂ ਆਸ਼ਾ ਵਰਕਰ ਅਤੇ ਫ਼ੈਸੀਲੀਟੇਟਰਾਂ: ਪੰਜੋਲਾ
Ad Position 24