05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਦੇਸ਼ ਭਗਤ ਕਾਲਜ ਮੋਗਾ ਦੇ ਐਮ.ਐਸ.ਸੀ. ਆਈ.ਟੀ. ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 05-09-2025
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਐਮ.ਐਸ.ਸੀ. ਆਈ.ਟੀ. ਦੇ ਦੂਸਰੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਸਿਮਰਜੀਤ ਕੌਰ ਨੇ 7.78 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਪਹਿਲਾ, ਅਨੁਰਾਗ ਅਤੇ ਜਸਵਿੰਦਰ ਕੌਰ ਨੇ 7.13 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਦੂਸਰਾ, ਅਰਸ਼ਦੀਪ ਕੌਰ ਨੇ 7 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਜੁਝਾਰੂ ਲੋਕ ਪਹਿਲਾਂ ਵੀ ਮੁਸੀਬਤ 'ਚ ਬਾਂਹ ਫੜਦੇ ਆਏ, ਤੇ ਅੱਜ ਵੀ ਫੜ ਰਹੇ-ਕਾਹਨੇਵਾਲਾ <br/> ਅਗਲੀ ਖ਼ਬਰ ਬਲੂਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ <br/>
Ad Position 24