ਮੋਗਾ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ <br/>
ਅਜੀਤ ਡੈਸਕ
06-09-2025
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਵਿਚ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਹੋਰ ਗੱਡੀ ਜਿਸ ਦੇ ਅੱਗੇ ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫ਼ਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ | ਉਕਤ ਦੋਨੋਂ ਹੁਕਮ 31 ਅਕਤੂਬਰ 2025 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |