14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੋਲਡਨ ਟਰੈਵਲ ਐਡਵਾਈਜ਼ਰ ਨੇ ਆਰਤੀ ਦਾ ਮਨੀਲਾ ਦਾ ਵਿਜ਼ਟਰ ਵੀਜ਼ਾ ਲਗਵਾਇਆ <br/>

Ad Position 21
No active advertisement
ਅਜੀਤ ਡੈਸਕ 06-09-2025
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਆਰਤੀ ਦਾ ਮਨੀਲਾ ਦਾ ਵਿਜ਼ਟਰ ਵੀਜ਼ਾ ਲਗਵਾਇਆ | ਸੰਸਥਾ ਦੇ ਡਾਇਰੈਕਟਰ ਸੰਨੀ ਢੰਡ ਨੇ ਆਰਤੀ ਦਾ ਮਨੀਲਾ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਆਰਤੀ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪੈਰਾ ਮੈਡੀਕਲ ਜ਼ਿਲ੍ਹਾ ਪੱਧਰੀ ਐਸੋਸੀਏਸ਼ਨ ਮੋਗਾ ਦਾ ਗਠਨ <br/> ਅਗਲੀ ਖ਼ਬਰ ਜਸਵਿੰਦਰ ਸਿੰਘ ਸਿੱਧੂ ਹੜ੍ਹ ਪੀੜਤ ਪਰਿਵਾਰਾਂ ਨਾਲ ਡਟਿਆ <br/>
Ad Position 24