25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ <br/>

Ad Position 21
No active advertisement
ਅਜੀਤ ਡੈਸਕ 07-09-2025
ਮੋਗਾ, 6 ਸਤੰਬਰ (ਗੁਰਤੇਜ ਸਿੰਘ ਬੱਬੀ)-ਅੱਜ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਜਿੱਥੇ ਕਿਸਾਨਾਂ ਦੀ ਤਿੰਨ ਲੱਖ ਦੇ ਕਰੀਬ ਫ਼ਸਲ ਹੜ ਦੀ ਭੇਟ ਚੜ੍ਹ ਗਈ ਉੱਥੇ ਲੋਕ ਘਰੋਂ ਬੇਘਰ ਵੀ ਹੋ ਗਏ ਹਨ ਅਤੇ ਮੋਗਾ ਜ਼ਿਲੇ੍ਹ ਦੇ ਅਨੇਕ ਪਿੰਡ ਵੀ ਸਤਲੁਜ ਦਰਿਆ ਦੇ ਪਾਣੀ ਦੀ ਲਪੇਟ ਵਿਚ ਆ ਗਏ ਹਨ ਅਤੇ ਜਿੱਥੇ ਉਨ੍ਹਾਂ ਦੀ ਮਦਦ ਹੋਰ ਰਾਜਨੀਤਕ ਪਾਰਟੀਆਂ ਤੇ ਸਮਾਜ ਸੇਵੀ ਕਰ ਰਹੇ ਹਨ ਉੱਥੇ ਆਪ ਪਾਰਟੀ ਦੇ ਸੀਨੀਅਰ ਤੇ ਟਕਸਾਲੀ ਆਗੂ ਡਾਇਰੈਕਟਰ ਲਾਰਜ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਅਜੇ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਤੇ ਆਪ ਮਹਿਲਾ ਵਿੰਗ ਦੇ ਆਗੂ ਰਿੰਪੀ ਗਰੇਵਾਲ ਨੇ ਵੀ ਹੜ ਪੀੜਤਾਂ ਦੀ ਮਦਦ ਲਈ ਰਾਹਤ ਕੈਂਪ ਲਗਾਇਆ ਜਿੱਥੇ ਉਨ੍ਹਾਂ ਹੜ ਪੀੜਤਾਂ ਨੂੰ ਦਵਾਈਆਂ ਤੇ ਹੋਰ ਸਮਗਰੀ ਵੰਡੀ | ਇਸ ਮੌਕੇ ਅਜੇ ਸ਼ਰਮਾ ਨੇ ਕਿਹਾ ਕਿ ਅੱਜ ਲੋਕ ਸੰਕਟ ਦੀ ਘੜੀ ਵਿਚੋਂ ਗੁਜ਼ਰ ਰਹੇ ਹਨ ਅਤੇ ਉਹ ਆਪਣੇ ਪਰਿਵਾਰ ਸਮੇਤ ਹੜ੍ਹ ਪੀੜਤਾਂ ਦੀ ਆਪਣਾ ਫ਼ਰਜ਼ ਸਮਝ ਕੇ ਸੇਵਾ ਕਰ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਣ |

Ad Position 22
No active advertisement
ਪਿਛਲੀ ਖ਼ਬਰ ਰਾਮ ਲੀਲ੍ਹਾ ਦੀ ਚੌਥੀ ਰਾਤ ਦੌਰਾਨ ਭਗਵਾਨ ਰਾਮ ਦੇ ਆਪਣਾ ਰਾਜ ਛੱਡਣ ਅਤੇ ਬਨਵਾਸ ਜਾਣ ਦਾ ਦਿ੍ਸ਼ ਪੇਸ਼ ਕੀਤਾ ਅਗਲੀ ਖ਼ਬਰ ਆਬਜ਼ਰਵਰ ਬਰਜਿੰਦਰ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤੇ ਯੂਥ ਆਗੂ ਹੈਰੀ ਕਰ ਰਿਹਾ ਹੜ੍ਹ ਪੀੜਤਾਂ ਦੀ ਸਹਾਇਤਾ <br/>
Ad Position 24