27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਿਰਮਲਾ ਦੇਵੀ ਕੌੜਾ ਨੂੰ ਦਿੱਤੀ ਅੰਤਿਮ ਵਿਦਾਇਗੀ <br/>

Ad Position 21
No active advertisement
ਅਜੀਤ ਡੈਸਕ 25-09-2025
ਮੋਗਾ, 24 ਸਤੰਬਰ (ਅਸ਼ੋਕ ਬਾਂਸਲ)-ਸਮਾਜ ਸੇਵੀ ਦੀਪਕ ਕੌੜਾ ਦੀ ਮਾਤਾ ਨਿਰਮਲਾ ਦੇਵੀ ਕੌੜਾ ਦਾ ਬੀਤੀ 23 ਸਤੰਬਰ ਨੂੰ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਗਾਂਧੀ ਰੋਡ ਸਥਿਤ ਸਵਰਗ ਆਸ਼ਰਮ ਵਿਖੇ ਕੀਤਾ ਗਿਆ | ਉਨ੍ਹਾਂ ਦੇ ਪੁੱਤਰ ਦੀਪਕ ਕੌੜਾ ਨੇ ਚਿਤਾ ਨੂੰ ਅਗਨੀ ਦਿੱਤੀ | ਮੇਅਰ ਬਲਜੀਤ ਸਿੰਘ ਚਾਨੀ, ਕਾਂਗਰਸ ਹਲਕਾ ਇੰਚਾਰਜ ਮਾਲਵਿਕਾ ਸੂਦ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਸਿੰਘ, ਡਾ. ਸੀਮਾਂਤ ਗਰਗ, ਮੁਖ਼ਤਿਆਰ ਸਿੰਘ, ਖੱਤਰੀ ਸਭਾ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌੜਾ, ਨਾਨਕ ਚੋਪੜਾ, ਕਿ੍ਸ਼ਨਾ ਤਾਇਲ, ਰਮਨ ਗਾਂਧੀ, ਅਨਿਲ ਬਾਂਸਲ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚੀਆਂ | ਸਮਾਜ ਸੇਵੀਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਰਾਜਨੀਤਕ ਸ਼ਖ਼ਸੀਅਤਾਂ ਸਮੇਤ ਹੋਰਨਾਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਚਾਰ ਜ਼ਿਲਿ੍ਹਆਂ ਦੇ ਅਧਿਆਪਕਾਂ ਦਾ ਪ੍ਰਾਇਮਰੀ ਸਿਖਲਾਈ ਕੈਂਪ ਲਗਾਇਆ
Ad Position 24