27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਧਾਇਕ ਬਿਲਾਸਪੁਰ ਵਲੋਂ ਰਾਊਕੇ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ <br/>

Ad Position 21
No active advertisement
ਅਜੀਤ ਡੈਸਕ 25-09-2025
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਰਾਊਕੇ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸਮੇਂ ਬੋਲਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮਾਨ ਸਰਕਾਰ ਹਮੇਸ਼ਾ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ | ਭਾਵੇਂ ਕਿ ਪੰਜਾਬ ਵਿਚ ਹੜ੍ਹ ਆਏ ਆ ਚੁੱਕੇ ਹਨ ਪਰ ਫਿਰ ਵੀ ਮਾਨ ਸਰਕਾਰ ਪਿੰਡਾਂ ਦੀ ਡਿਵੈਲਪਮੈਂਟ ਵਾਸਤੇ ਹਮੇਸ਼ਾ ਤਤਪਰ ਰਹਿੰਦੀ ਹੈ | ਇਸ ਸਮੇਂ ਸਰਪੰਚ ਪਰਮਜੀਤ ਕੌਰ, ਕਿ੍ਸ਼ਨ ਸਿੰਘ, ਹਰਦੀਪ ਸਿੰਘ, ਅਜਮੇਰ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਨਿੱਕਾ ਸਿੰਘ, ਰਵਿੰਦਰ ਸਿੰਘ, ਕਿ੍ਸ਼ਨ ਸਿੰਘ ਮੈਂਟੂ, ਦਰਬਾਰਾ ਸਿੰਘ, ਬਿੱਲੂ ਸਿੰਘ, ਨਿਰਭੈ ਸਿੰਘ, ਗੁਰ ਨਿਸ਼ਾਨ ਸਿੰਘ ਗੋਲਾ, ਸੁਰਜਿੰਦਰ ਸਿੰਘ, ਗੋਰਾ ਗੁਰ ਭਗਤ ਸਿੰਘ, ਗੁਰਚਰਨ ਸਿੰਘ, ਬੂਟਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਪਿੰਡ ਰੌਂਤਾ ਵਿਖੇ ਕੈਂਸਰ ਅਤੇ ਅੱਖਾਂ ਦਾ ਜਾਂਚ ਕੈਂਪ 28 ਨੂੰ -ਮੱਖਣ ਬਰਾੜ <br/>
Ad Position 24