19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹਰਿੰਦਰ ਸਿੰਘ ਸੂਦ ਨੇ ਸੀਨੀਅਰ ਮੈਡੀਕਲ ਅਫ਼ਸਰ ਮੋਗਾ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 26-09-2025
ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)-ਸਿਵਲ ਹਸਪਤਾਲ ਮੋਗਾ ਵਿਖੇ ਡਾ. ਹਰਿੰਦਰ ਸਿੰਘ ਸੂਦ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਨਿਯੁਕਤ ਹੋਣ 'ਤੇ ਤਾਲਮੇਲ ਕਮੇਟੀ ਪੈਰਾਮੈਡੀਕਲ ਕਮੇਟੀ ਅਤੇ ਸਿਵਲ ਹਸਪਤਾਲ ਮੋਗਾ ਦੇ ਸਟਾਫ਼ ਵਲੋਂ ਸਵਾਗਤ ਕੀਤਾ | ਡਾ. ਹਰਿੰਦਰ ਸਿੰਘ ਸੂਦ ਨੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਸਿਵਲ ਹਸਪਤਾਲ ਨੂੰ ਇਕ ਨਵਾਂ ਦਿਸ਼ਾ ਦੇਣ ਦਾ ਹਰ ਸੰਭਵ ਯਤਨ ਕਰਾਂਗੇ | ਇਸ ਮੌਕੇ ਡਾ. ਗਗਨਦੀਪ ਸਿੰਘ ਸਿੱਧੂ ਪੈਰਾ ਮੈਡੀਕਲ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਅਟਵਾਲ, ਚੇਅਰਮੈਨ ਸਿਮਰਜੀਤ ਕੌਰ, ਕੈਸ਼ੀਅਰ ਕੁਲਵਿੰਦਰ ਕੌਰ, ਮੀਤ ਪ੍ਰਧਾਨ ਮਲਕੀਤ ਸਿੰਘ, ਪੈੱ੍ਰਸ ਸਕੱਤਰ ਰਜਿੰਦਰ ਕੌਰ ਨੇ ਸੀਨੀਅਰ ਮੈਡੀਕਲ ਅਫ਼ਸਰ ਹਰਿੰਦਰ ਸਿੰਘ ਨੂੰ ਅਹੁਦਾ ਸੰਭਾਲਣ ਤੇ ਫੁੱਲਾਂ ਦੇ ਬੁੱਕਾ ਦੇ ਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਿਵਲ ਹਸਪਤਾਲ ਦੇ ਨਰਸਿੰਗ ਸਿਸਟਰ ਰਾਜਵੀਰ ਕੌਰ, ਰਣਜੀਤ ਕੌਰ ਅਤੇ ਸਟਾਫ਼ ਨਰਸਿਜ਼ ਪੁਨੀਤ ਕੌਰ, ਪ੍ਰੀਆ, ਐਲ ਐਚ ਵੀ ਰਾਣੀ ਕੌਰ, ਫਾਰਮਾਸਿਸਟ ਸੁਖਜੀਤ ਸਿੰਘ, ਚੀਫ਼ ਫਾਰਮਾਸਿਸਟ ਸੁਨੀਤਾ, ਕਿਰਪਾਲ ਸਿੰਘ, ਬਲਕਰਨ ਸਿੰਘ, ਜਗਬੀਰ ਸਿੰਘ, ਰਘੂਬੀਰ ਸਿੰਘ ਅਤੇ ਸੁਨੀਲ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ ਸਾਬਤ ਕਰ ਦਿੱਤਾ ਕਿ ਖੇਤਰੀ ਪਾਰਟੀ ਹੀ ਪੰਜਾਬ ਨੂੰ ਬਚਾ ਸਕਦੀ ਹੈ-ਬੀਬੀ ਰਣੀਆਂ <br/> ਅਗਲੀ ਖ਼ਬਰ ਚੌਧਰੀ ਦੇਵੀ ਲਾਲ ਇੰਜੀਨੀਅਰਿੰਗ ਕਾਲਜ ਪੰਨੀਵਾਲਾ ਮੋਟਾ ਦੇ ਵਿਦਿਆਰਥੀਆਂ ਨੇ ਇਸਰੋ ਦਾ ਕੀਤਾ ਵਿਦਿਅਕ ਦੌਰਾ <br/>
Ad Position 24