20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬਲੌਜ਼ਮਜ਼ ਦੇ ਪਹਿਲੇ ਪਿ੍ੰਸੀਪਲ ਸਵ. ਡਾ. ਅਮਰਜੀਤ ਕੌਰ ਨਾਜ਼ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ <br/>

Ad Position 21
No active advertisement
ਅਜੀਤ ਡੈਸਕ 26-09-2025
ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਪਹਿਲੇ ਪਿ੍ੰਸੀਪਲ ਸਵ. ਡਾ. ਅਮਰਜੀਤ ਕੌਰ ਨਾਜ਼ ਨੂੰ ਅੱਜ ਇਹ ਸੰਸਾਰ ਨੂੰ ਛੱਡ ਕੇ ਗਿਆ ਨੂੰ ਇਕ ਵਰਾ ਪੂਰਾ ਹੋਇਆ ਜਿਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੰਦੇ ਹੋਏ ਸਕੂਲ ਵਿਖੇ ਸਮੁੱਚੇ ਸਟਾਫ਼ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਉਨ੍ਹਾਂ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਆਖਿਆ ਕਿ ਉਨ੍ਹਾਂ ਦੀਆਂ ਯਾਦਾਂ ਦੀ ਖ਼ੁਸ਼ਬੋ ਅੱਜ ਵੀ ਸਕੂਲ ਦੇ ਵਿਹੜੇ ਵਿਚ ਮਹਿਕਦੀ ਹੈ | ਉਨ੍ਹਾਂ ਦਾ ਇਸ ਫਾਨੀ ਸੰਸਾਰ ਨੂੰ ਛੱਡ ਕੇ ਚਲੇ ਜਾਣਾ ਵੱਡਾ ਘਾਟਾ ਹੈ | ਅਸੀਂ ਹਮੇਸ਼ਾ ਉਨ੍ਹਾਂ ਦੇ ਦੇਖੇ ਹੋਏ ਸੁਪਨਿਆਂ ਨੂੰ ਹਰ ਪੱਖੋਂ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ | ਇਸ ਮੌਕੇ ਸਕੂਲ ਦੇ ਪੈ੍ਰਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਕਿਹਾ ਸਕੂਲ ਨੂੰ ਬੁਲੰਦ ਉਚਾਈਆਂ ਤੇ ਪਹੁੰਚਦਾ ਕਰਨ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਸੀ |

Ad Position 22
No active advertisement
ਪਿਛਲੀ ਖ਼ਬਰ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਬਲਾਕ ਠੱਠੀ ਭਾਈ ਦੀ ਸਰਬਸੰਮਤੀ ਨਾਲ ਚੋਣ <br/> ਅਗਲੀ ਖ਼ਬਰ ਐਸੋਸੀਏਟ ਪ੍ਰਾਇਮਰੀ ਅਧਿਆਪਕ ਚੜ੍ਹੇ ਸਰਕਾਰ ਦੇ ਝੂਠੇ ਲਾਰਿਆਂ ਦੀ ਭੇਟ-ਯੂਨੀਅਨ ਆਗੂ <br/>
Ad Position 24