20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ਵਿਚ ਵੀ ਬਣਿਆ ਮੋਹਰੀ-ਡੱਲਾ <br/>

Ad Position 21
No active advertisement
ਅਜੀਤ ਡੈਸਕ 26-09-2025
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਇਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ | ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸੰਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਮੈਕਰੋ ਗਲੋਬਲ ਤੋਂ ਕੈਨੇਡਾ ਅਤੇ ਹੋਰ ਦੇਸ਼ਾਂ ਲਈ ਟਿਕਟਾਂ ਕਰਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਹੈ | ਟਿਕਟਾਂ ਪੂਰੀ ਜ਼ਿੰਮੇਵਾਰੀ ਨਾਲ ਕੀਤੀਆਂ ਜਾਂਦੀਆਂ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਇਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ-ਪਿਤਾ ਨੇ ਆਇਲਟਸ ਕਲਾਸਾਂ ਅਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ | ਵਿਦਿਆਰਥੀਆਂ ਨੂੰ ਆਇਲਟਸ ਵੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ਵਿਚ ਵੀ ਬਣਿਆ ਮੋਹਰੀ-ਡੱਲਾ <br/> ਅਗਲੀ ਖ਼ਬਰ 28 ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪ੍ਰਗਤੀਸ਼ੀਲ ਮੰਚ ਮੋਗਾ ਵਿਖੇ ਕਰਵਾਏਗਾ ਸੈਮੀਨਾਰ <br/>
Ad Position 24