20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਰਕਲ ਪ੍ਰਧਾਨ ਬਲਕਰਨ ਸਿੰਘ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਭੇਜੀ ਕਣਕ <br/>

Ad Position 21
No active advertisement
ਅਜੀਤ ਡੈਸਕ 26-09-2025
ਬਾਘਾ ਪੁਰਾਣਾ, 25 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ ਹੇਠ ਕਣਕ ਇਕੱਠੀ ਕੀਤੀ ਜਾ ਰਹੀ ਹੈ | ਜਿਸ ਤਹਿਤ ਸਰਕਲ ਪ੍ਰਧਾਨ ਬਲਕਰਨ ਸਿੰਘ ਮਾਣੂੰਕੇ ਦੀ ਅਗਵਾਈ ਹੇਠ ਪਿੰਡ ਮਾਣੂੰਕੇ ਤੋਂ ਹੜ੍ਹ ਪੀੜਤਾਂ ਲਈ ਕਣਕ ਭੇਜੀ ਗਈ | ਸਰਕਲ ਪ੍ਰਧਾਨ ਬਲਕਰਨ ਸਿੰਘ ਮਾਣੂੰਕੇ ਨੇ ਦੱਸਿਆ ਕਿ ਪਿੰਡ ਦੰਦੂ ਮਾਣੂੰਕੇ ਅਤੇ ਫੇਰੂ ਮਾਣੂੰਕੇ ਦੇ ਲੋਕਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣਾ ਯੋਗਦਾਨ ਪਾਉਣ ਦੇ ਮਨੋਰਥ ਤਹਿਤ ਹੜ੍ਹ ਪੀੜਤਾਂ ਨੂੰ ਭੇਜੇ ਜਾ ਰਹੇ ਰਾਸ਼ਨ 'ਚ ਆਪਣਾ ਯੋਗਦਾਨ ਪਾਉਂਦੇ ਹੋਏ ਕਣਕ ਦਿੱਤੀ | ਇਸ ਕਣਕ ਨੂੰ ਪਰਮਿੰਦਰ ਸਿੰਘ ਕੈਨੇਡਾ, ਪ੍ਰਧਾਨ ਬੂਟਾ ਸਿੰਘ, ਪ੍ਰਧਾਨ ਰਜਿੰਦਰ ਸਿੰਘ ਰਾਜਾ, ਸਰਪੰਚ ਹਰਨੇਕ ਸਿੰਘ, ਪ੍ਰਧਾਨ ਸੁਰਜੀਤਾ ਸਿੰਘ, ਪ੍ਰਧਾਨ ਸਤਨਾਮ ਸੱਤਾ ਸਿੰਘ, ਸਰਪੰਚ ਜਸਪਾਲ ਸਿੰਘ, ਅਮਰਜੀਤ ਸਿੰਘ ਪੰਚ, ਹਰਭਗਵਾਨ ਸਿੰਘ ਪੰਚ, ਮਨਪ੍ਰੀਤ ਸਿੰਘ ਪੰਚ, ਗੁਰਜੀਤ ਸਿੰਘ ਕੈਨੇਡਾ, ਬੋਹੜ ਸਿੰਘ, ਲਖਵੀਰ ਸਿੰਘ, ਭਰਪੂਰ ਸਿੰਘ, ਪ੍ਰਧਾਨ ਵਿਸਾਖਾ ਸਿੰਘ, ਜੁਗਰਾਜ ਸਿੰਘ, ਰਣਦੀਪ ਸਿੰਘ ਦੀਪ, ਪਰਮਜੀਤ ਸਿੰਘ, ਮੱਖਣ ਸਿੰਘ, ਦਲਜੀਤ ਸਿੰਘ, ਗੁਰਚਰਨ ਸਿੰਘ, ਜਸਕਰਨ ਸਿੰਘ, ਜਗਸੀਰ ਸਿੰਘ ਕਾਲਾ, ਤੋਗਾ ਸਿੰਘ, ਜਗਮੀਤ ਸਿੰਘ, ਰਮਨਦੀਪ ਪੰਚ, ਸੁੱਖਾ ਸਿੰਘ, ਜਗਦੀਪ ਸਿੰਘ, ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਦਰਸ਼ਨ ਸਿੰਘ, ਕਿਸਾਨ ਆਗੂ ਲਾਭ ਸਿੰਘ, ਜਗਦੀਸ਼ ਸਿੰਘ, ਇੰਦਰਜੀਤ ਸਿੰਘ ਆਦਿ ਦੀ ਅਗਵਾਈ ਹੇਠ ਹੜ੍ਹ ਪੀੜਤ ਖੇਤਰ 'ਚ ਭੇਜਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਸੰਤ ਹਰਵਿੰਦਰ ਸਿੰਘ ਰੌਲੀ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਕਮਾਲਕੇ ਸਕੂਲ ਦੇ ਸਟਾਫ਼ ਲਈ ਇਨਸਾਫ਼ ਦੀ ਮੰਗ <br/>
Ad Position 24