ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਕੀਤਾ ਸਨਮਾਨਿਤ <br/>
ਪਿੰਡ ਹਿੰਮਤਪੁਰਾ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਹੋਰ ਅਧਿਕਾਰੀ | ਤਸਵੀਰ: ਹਰਜੀਤ ਸਿੰਘ
<br/>
27-09-2025