15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮੈਕਰੋ ਗਲੋਬਲ ਕੈਨੇਡਾ ਜਾਣ ਵਾਲਿਆਂ ਦੇ ਕਰ ਰਿਹਾ ਸੁਪਨੇ ਸਾਕਾਰ-ਗੁਰਮਿਲਾਪ ਸਿੰਘ ਡੱਲਾ <br/>

Ad Position 21
No active advertisement
ਅਜੀਤ ਡੈਸਕ 19-10-2025
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ 'ਚ ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ, ਸੁਪਰ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰ ਕੇ ਵੱਡੀ ਗਿਣਤੀ 'ਚ ਕੈਨੇਡਾ ਜਾਣ ਵਾਲੇ ਚਾਹਵਾਨ ਲੋਕਾਂ ਦੇ ਵੀਜ਼ੇ ਲੱਗ ਰਹੇ ਹਨ | ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਅੰਦਰ ਯੂਨੀਵਰਸਿਟੀ ਅਤੇ ਕਾਲਜਾਂ ਵਿਚ ਪੜ੍ਹਾਈ ਦੇ ਤੌਰ ਤਰੀਕੇ ਅਤੇ ਦੂਜੇ ਏਜੰਟਾਂ ਤੋਂ ਰਫ਼ਿਊਜ ਫਾਈਲਾਂ ਨੂੰ ਮੁੜ ਤੋਂ ਵਧੀਆ ਤਰੀਕੇ ਨਾਲ ਅਪਲਾਈ ਕੀਤਾ ਜਾਂਦਾ ਹੈ | ਮੈਕਰੋ ਗਲੋਬਲ ਦੀਆਂ ਵੱਖ-ਵੱਖ ਸੰਸਥਾਵਾਂ ਵਿਚ ਆਈਲਟਸ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਆਈਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ-ਪਿਤਾ ਨੇ ਆਈਲਟਸ, ਪੀ.ਟੀ.ਈ. ਕਲਾਸਾਂ ਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ | ਸੰਸਥਾ ਵਿਚ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਹਾਸਲ ਕਰ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਣ | ਮੈਕਰੋ ਗਲੋਬਲ ਵਿਚ ਆਈਲਟਸ ਤੇ ਪੀ.ਟੀ.ਈ. ਦੇ ਪੇਪਰ ਵੀ ਭਰੇ ਜਾਂਦੇ ਹਨ | ਮੈਕਰੋ ਗਲੋਬਲ ਤੋਂ ਹੀ ਆਈਲਟਸ ਕਰ ਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀ ਤੋਂ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮੈਕਰੋ ਗਲੋਬਲ ਦੀ ਟੀਮ ਵਲੋਂ ਸਟੱਡੀ ਵੀਜ਼ਾ ਲਈ ਕਾਲਜ ਅਤੇ ਸਹੀ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਵਿਚ ਜਾ ਕੇ ਵਿਦਿਆਰਥੀ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਤਰਨਤਾਰਨ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ-ਸੋਨਾ ਕਾਦਰਵਾਲਾ, ਉਮਰੀਆਣਾ, ਕਪਿਲ ਮਹਿਤਾ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ 'ਚ ਦੀਵਾਲੀ ਸੰਬੰਧੀ ਸਮਾਗਮ ਕਰਵਾਇਆ <br/>
Ad Position 24