ਬਾਘਾ ਪੁਰਾਣਾ, 19 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਰਤਨ ਬ੍ਰਦਰਜ਼ ਟੇਲਰਜ਼ ਮਾਣੂੰਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਬਲਵੀਰ ਸਿੰਘ ਰਤਨ (72 ਸਾਲ) ਮਾਣੂੰਕੇ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ 'ਚ ਸੀਨੀਅਰ ਬੁਲਾਰਾ ਕਮਲਜੀਤ ਸਿੰਘ ਬਰਾੜ ਖੋਟੇ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਸੀਨੀਅਰ ਕਾਂਗਰਸੀ ਆਗੂ, ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਡਿੰਪਲ, ਸੈਕਟਰੀ ਰਾਜ ਬਹਾਦਰ ਸਿੰਘ, ਪਰਮਿੰਦਰ ਸਿੰਘ ਕੈਨੇਡਾ, ਪ੍ਰਧਾਨ ਬੂਟਾ ਸਿੰਘ, ਜੱਸੀ ਠੇਕੇਦਾਰ, ਸਰਪੰਚ ਬਲਜੀਤ ਸਿੰਘ ਦੀਨਾ, ਪ੍ਰਧਾਨ ਮੰਗਾ ਮਾਣੂੰਕੇ, ਸਰਪੰਚ ਅਜੈਬ ਸਿੰਘ, ਸਰਪੰਚ ਨਿਰਮਲ ਸਿੰਘ, ਮਹਿੰਦਰ ਸਿੰਘ ਪੰਚ, ਪ੍ਰਧਾਨ ਕੱਤਰ ਸਿੰਘ, ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਬਾਬਾ ਸ਼ਿੰਦਰਪਾਲ ਸਿੰਘ, ਡਾ. ਜਸਵੀਰ ਸਿੰਘ, ਮਨਮੋਹਨ ਸਿੰਘ ਰਤਨ, ਗੁਰਦੀਪ ਸਿੰਘ ਘੁਲਾੜੇ ਵਾਲਾ, ਰਾਮਜੀਤ ਸਿੰਘ ਪੰਚ, ਬਸੰਤ ਸਿੰਘ ਆਦਿ ਵੱਖ-ਵੱਖ ਸ਼ਖ਼ਸੀਅਤਾਂ ਨੇ ਰਤਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ