ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>
ਦੀਵਾਲੀ ਦੇ ਤਿਉਹਾਰ ਮੌਕੇ ਕਸਬਾ ਬੱਧਨੀ ਕਲਾਂ ਵਿਖੇ ਸਜਾਈ ਗਈ ਇਲੈਕਟ੍ਰੋਨਿਕਸ ਦੀ ਦੁਕਾਨ 'ਤੇ ਸਾਮਾਨ ਦੀ ਖ਼ਰੀਦੋ ਫ਼ਰੋਖ਼ਤ ਕਰਦੇ ਹੋਏ ਗਾਹਕ | (ਸੱਜੇ) ਸ਼ਹਿਰ ਦੇ ਧੁਰੇ ਵਜੋਂ ਜਾਣੀ ਜਾਂਦੀ ਤੇ ਸਭਨਾਂ ਦੀ ਖਿੱਚ ਦਾ ਕੇਂਦਰ ਬਿੰਦੂ ਬਣੀ ਬੇਦੀ ਮਾਰਕੀਟ 'ਚ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਗਾਹਕਾਂ ਨੂੰ ਜੀ ਆਇਆ ਆਖਦੇ ਹੋਏ | ਤਸਵੀਰਾਂ : ਸੰਜੀਵ ਕੋਛੜ
<br/>
22-10-2025