17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਦੁਆਰਾ ਮੱਲੋ ਸ਼ਹੀਦ ਵਿਖੇ ਦਸਮੀ ਦਾ ਦਿਹਾੜਾ ਅੱਜ-ਬਾਬਾ ਜੀਤ ਸਿੰਘ

Ad Position 21
No active advertisement
ਅਜੀਤ ਡੈਸਕ 01-11-2025
ਨਿਹਾਲ ਸਿੰਘ ਵਾਲਾ, 31 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਗੁਰਦੁਆਰਾ ਸ੍ਰੀ ਮੱਲੋ ਸ਼ਹੀਦ ਹਿੰਮਤਪੁਰਾ ਭਾਗੀਕੇ ਵਿਖੇ ਅੱਜ 1 ਨਵੰਬਰ ਸਨਿਚਰਵਾਰ ਨੂੰ ਦਸਮੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੱਲੋ ਸ਼ਹੀਦ ਦੇ ਮੁੱਖ ਸੇਵਾਦਾਰ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ | ਉਪਰੰਤ ਕੀਰਤਨ ਦੀਵਾਨ ਸਜਣਗੇ | ਸੰਪੂਰਨ ਸਮਾਪਤੀ ਦੀ ਅਰਦਾਸ ਬੇਨਤੀ 11 ਵਜੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਐਸ. ਕਰਮਚਾਰੀ 2 ਨਵੰਬਰ ਨੂੰ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਰਨਗੇ ਝੰਡਾ ਮਾਰਚ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕੀਤੀਆਂ ਨੁੱਕੜ ਮੀਟਿੰਗਾਂ
Ad Position 24