ਸੰਤ ਬਾਬਾ ਅਜਮੇਰ ਸਿੰਘ ਰੱਬ ਜੀ (ਕਾਰ ਸੇਵਾ ਵਾਲੇ) ਯਾਦਗਾਰੀ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਹੋਇਆ
ਅਜੀਤ ਡੈਸਕ
01-11-2025
ਉਨ੍ਹਾਂ ਕਿਹਾ ਕਿ ਬਾਬਾ ਅਜਮੇਰ ਸਿੰਘ ਰੱਬ ਜੀ ਵਲੋਂ ਕੀਤੇ ਗਏ ਸਮਾਜ ਭਲਾਈ ਕਾਰਜਾਂ, ਗੁਰਦੁਆਰਿਆਂ, ਸਕੂਲਾਂ, ਕਾਲਜਾਂ, ਸ਼ਮਸ਼ਾਨਘਾਟਾਂ ਆਦਿ ਦੀ ਸੇਵਾ ਦਾ ਜ਼ਿਕਰ ਕੀਤਾ | ਸਟੇਜ ਦਾ ਸੰਚਾਲਨ ਭਾਈ ਯਾਦਵਿੰਦਰ ਸਿੰਘ ਨੇ ਕੀਤਾ | ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਰਾਮੂੰਵਾਲਾ, ਭਰਪੂਰ ਸਿੰਘ ਕੰਡਾ, ਸੁਖਚਰਨ ਸਿੰਘ ਪਿੰਕਾ, ਦਲਜੀਤ ਸਿੰਘ ਲਵਲੀ ਅਤੇ ਸੁਖਚੈਨ ਸਿੰਘ ਰਾਮੂੰਵਾਲਾ, ਨਿਰਮਲ ਸਿੰਘ ਕੈਨੇਡਾ ਨੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਤ ਮਹਾਂਪੁਰਸ਼ ਅਤੇ ਪੰਥ ਦੀ ਮਹਾਨ ਸ਼ਖ਼ਸੀਅਤਾਂ ਨੂੰ ਸਿਰਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |