ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗਾਇਕ ਗੁਰਦੀਪ ਭੰਗੂ ਦਾ ਧਾਰਮਿਕ ਗੀਤ ਜਾਰੀ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਗੁਰਤੇਜ ਸਿੰਘ ਬੱਬੀ)-ਪ੍ਰਸਿੱਧ ਗਾਇਕ ਜਸਦੇਵ ਯਮਲਾ ਦੇ ਲਾਡਲੇ ਸ਼ਾਗਿਰਦ ਗਾਇਕ ਗੁਰਦੀਪ ਭੰਗੂ ਦਾ ਨਵਾਂ ਧਾਰਮਿਕ ਗੀਤ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬਾਬਾ ਨਾਨਕਾ ਬਚਾ ਲੈ ਆ ਕੇ ਜੱਗ ਨੂੰ ' ਜਾਰੀ ਕੀਤਾ ਗਿਆ ਹੈ | ਪ੍ਰਸਿੱਧ ਗੀਤਕਾਰ ਭੱਟੀ ਭੜੀ ਵਾਲਾ ਦੀ ਪੇਸ਼ਕਸ਼ ਇਸ ਗੀਤ ਨੂੰ ਗੀਤਾ ਮੋਗੇ ਵਾਲਾ ਨੇ ਲਿਖਿਆ ਹੈ ਅਤੇ ਸੰਗੀਤਕਾਰ ਦਵਿੰਦਰ ਕੈਂਥ ਨੇ ਆਪਣੀਆਂ ਧੁਨਾਂ ਵਿਚ ਪਰੋਇਆ ਹੈ | ਗਾਇਕੀ ਗੁਰਦੀਪ ਭੰਗੂ ਨੇ ਦੱਸਿਆ ਕਿ ਉਸ ਦਾ ਅਗਲਾ ਗੀਤ ਪਖੰਡੀ ਸਾਧਾਂ 'ਤੇ ਤੰਜ ਕੱਸਦਾ ਆ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜਨਕ ਰਾਜ ਨੇ ਥਾਣਾ ਕੋਟ ਈਸੇ ਖਾਂ ਦਾ ਸੰਭਾਲਿਆ ਚਾਰਜ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24
No active advertisement