02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵੀਰ ਗਾਥਾ ਵਿਚ ਭਾਗ ਲੈ ਕੇ ਸਰਟੀਫਿਕੇਟ ਪ੍ਰਾਪਤ ਕੀਤੇ

Ad Position 21
No active advertisement
ਅਜੀਤ ਡੈਸਕ 02-11-2025
ਧਰਮਕੋਟ, 1 ਨਵੰਬਰ (ਪਰਮਜੀਤ ਸਿੰਘ)-ਏਾਜਲ ਹਾਰਟ ਕਾਨਵੈਂਟ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਜਸਕੰਵਰ ਸਿੰਘ (5ਵੀਂ ਜਮਾਤ), ਮਨਰਾਜ ਸਿੰਘ (8ਵੀਂ ਜਮਾਤ), ਅਸ਼ਨੀਤ ਲੂਥਰਾ (9ਵੀਂ ਜਮਾਤ) ਅਤੇ ਪਵਨਪ੍ਰੀਤ ਕੌਰ (11ਵੀਂ ਕਾਮਰਸ) ਨੇ ਸੀ.ਬੀ.ਐਸ.ਈ. ਬੋਰਡ ਦੁਆਰਾ ਆਯੋਜਿਤ ਵੀਰ ਗਾਥਾ 5.0 ਵਿਚ ਭਾਗ ਲਿਆ ਅਤੇ ਸ਼ਾਨਦਾਰ ਭਾਗੀਦਾਰੀ ਲਈ ਸਰਟੀਫਿਕੇਟ ਪ੍ਰਾਪਤ ਕੀਤੇ | ਉਨ੍ਹਾਂ ਦੀ ਸਖਤ ਮਿਹਨਤ ਅਤੇ ਸਮਰਪਣ ਰੰਗ ਲਿਆਇਆ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਮਾਨਤਾ ਦਿੱਤੀ ਗਈ ਹੈ | ਪਿ੍ੰਸੀਪਲ ਅੰਮਿ੍ਤਾ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਇਨ੍ਹਾਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਰਚਨਾਤਮਿਕ ਪ੍ਰੋਜੈਕਟਾਂ ਅਤੇ ਗਤੀਵਿਧੀਆਂ ਰਾਹੀਂ ਦੇਸ਼ ਭਗਤੀ ਅਤੇ ਨਾਗਰਿਕ ਚੇਤਨਾ ਦਾ ਪ੍ਰਦਰਸ਼ਨ ਕਰਨ ਵਿਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਰਜਿੰਦਰਾ ਸਕੂਲ 'ਚ ਬੱਚਿਆਂ ਵਲੋਂ ਸਵੇਰ ਦੀ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਦੋ ਰੋਜ਼ਾ ਗੁਰਮਤਿ ਕੀਰਤਨ ਸਮਾਗਮ 8 ਤੇ 9 ਨੂੰ
Ad Position 24
No active advertisement