02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ ਵਿਚੋਂ 6.5 ਬੈਂਡ ਪ੍ਰਾਪਤ ਕੀਤੇ-ਗੁਰਮਿਲਾਪ ਸਿੰਘ ਡੱਲਾ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਆਈਲਟਸ ਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਰਹੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੇ ਆਏ ਨਤੀਜਿਆਂ ਵਿਚੋਂ ਸਿਮਰਨਜੀਤ ਕੌਰ ਬਾਘਾ ਪੁਰਾਣਾ ਨੇ ਲਿਸਨਿੰਗ ਵਿਚੋਂ 6.5, ਰੀਡਿੰਗ ਵਿਚੋਂ 6.5, ਰਾਈਟਿੰਗ ਵਿਚੋਂ 6.5, ਸਪੀਕਿੰਗ ਵਿਚੋਂ 6 ਅਤੇ ਓਵਰਆਲ 6.5 ਬੈਂਡ ਹਾਸਲ ਕਰ ਕੇ ਸੰਸਥਾ ਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਅਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ | ਸੰਸਥਾ ਦੁਆਰਾ ਹਰੇਕ ਸਨਿੱਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਵੀ ਲਿਆ ਜਾਂਦਾ ਹੈ ਜਿਸ ਦੇ ਆਧਾਰ 'ਤੇ ਵਿਦਿਆਰਥੀਆਂ ਦੀ ਯੋਗਤਾ ਮਾਪੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਦੇ ਕੇ ਉਨ੍ਹਾਂ ਦੇ ਚੰਗੇ ਬੈਂਡ ਹਾਸਲ ਕਰਨ ਵਿਚ ਮਦਦ ਹੋ ਸਕੇ ਅਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਲੈਣ ਵਾਲੇ ਸਟੂਡੈਂਟਸ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਜ਼ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਜੇਕਰ ਤੁਸੀਂ ਵੀ ਆਈਲਟਸ ਦੀਆਂ ਕਲਾਸਾਂ ਪ੍ਰਾਪਤ ਕਰਨਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਜ਼ਰੂਰੀ ਦਸਤਾਵੇਜ਼ ਲੈ ਕੇ ਜ਼ਰੂਰ ਮਿਲੋ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਡਾਲਾ ਦੇ ਵਿਦਿਆਰਥੀਆਂ ਨੇ ਕੀਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਅਗਲੀ ਖ਼ਬਰ ਰਜਿੰਦਰਾ ਸਕੂਲ 'ਚ ਬੱਚਿਆਂ ਵਲੋਂ ਸਵੇਰ ਦੀ ਸ਼ੋਭਾ ਯਾਤਰਾ ਕੱਢੀ
Ad Position 24
No active advertisement