16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਇਕ ਯੁੱਗ ਪੁਰਸ਼ ਸਨ ਸਰਦਾਰ ਵੱਲਭ ਭਾਈ ਪਟੇਲ- ਵਿਜੇ ਸਾਥੀ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਦੇਸ਼ ਸਰਦਾਰ ਵੱਲਭ ਭਾਈ ਪਟੇਲ ਦਾ 150ਵਾਂ ਜਨਮ ਦਿਨ ਮਨਾ ਰਿਹਾ ਹੈ ਅਤੇ ਇਸ ਦਿਨ ਨੂੰ ਭਾਰਤੀ ਏਕਤਾ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਕਿਉਂਕਿ ਸਰਦਾਰ ਵੱਲਭ ਭਾਈ ਪਟੇਲ ਰਾਸ਼ਟਰ ਨੂੰ ਇੱਕਜੁੱਟ ਕਰਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਇਕ ਲੋਹ ਪੁਰਸ਼ ਵਿਅਕਤੀ ਸਨ ਤੇ ਸਰਦਾਰ ਵੱਲਭ ਭਾਈ ਪਟੇਲ 1947 ਤੋਂ ਬਾਅਦ ਉਪ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਸਨ ਜਿਨ੍ਹਾਂ ਨੇ 560 ਤੋਂ ਵੱਧ ਰਿਆਸਤਾਂ ਨੂੰ ਇਕੱਠਾ ਕਰ ਕੇ ਇਕ ਸਿੰਗਲ ਰਾਜਨੀਤਕ ਇਕਾਈ ਦਾ ਨਿਰਮਾਣ ਕੀਤਾ ਅਤੇ ਸਰਦਾਰ ਪਟੇਲ ਨੇ ਇਹ ਸਿਖਾਇਆ ਸੀ ਕਿ ਏਕਤਾ ਹਰ ਪੀੜ੍ਹੀ ਵਿਚ ਨਵੇਂ ਸਿਰੇ ਤੋਂ ਕੀਤਾ ਜਾਣ ਵਾਲਾ ਕਾਰਜ ਹੈ ਤੇ ਇਸ ਨੂੰ ਟੁੱਟਣ ਤੋਂ ਬਚਾਉਣਾ ਹੋਵੇਗਾ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਉੱਘੇ ਸਮਾਜਵਾਦੀ ਵਿਜੇ ਕੁਮਾਰ ਸਾਥੀ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ 13 ਕਰੋੜ 20 ਲੱਖ ਨਾਲ ਹਲਕੇ ਦੀਆਂ ਸੜਕਾਂ ਦਾ ਹੋਵੇਗਾ ਨਵੀਨੀਕਰਨ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਗਲੀ ਖ਼ਬਰ ਮੋਗਾ ਦੇ ਡਾਕਟਰ ਮਥੁਰਾ ਦਾਸ ਸਰਕਾਰੀ ਹਸਪਤਾਲ ਨੂੰ ਪ੍ਰਾਈਵੇਟ ਹੱਥਾਂ 'ਚ ਨਾ ਦਿੱਤਾ ਜਾਵੇ-ਐਡਵੋਕੇਟ ਵਿਜੇ ਧੀਰ
Ad Position 24