ਚੇਅਰਮੈਨ ਸੁਭਾਸ਼ ਪਲਤਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਭਾਰਤ ਵਿਕਾਸ ਪ੍ਰੀਸ਼ਦ ਦੀ ਮੋਗਾ ਸ਼ਾਖਾ ਨੇ ਸ਼ਾਖਾ ਪੱਧਰੀ ਰਾਸ਼ਟਰੀ ਸਮੂਹ ਗਾਇਨ ਮੁਕਾਬਲਾ ਕਰਵਾਇਆ
ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਚੇਅਰਮੈਨ ਗੋਲਡਨ ਟਰੈਵਲ ਸੁਭਾਸ਼ ਪਲਤਾ ਨੂੰ ਸਨਮਾਨਿਤ ਕਰਦੇ ਹੋਏ ਪ੍ਰੀਸ਼ਦ ਦੇ ਅਹੁਦੇਦਾਰ ਤੇ ਮੈਂਬਰ, ਨਾਲ ਹਨ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ਹੇਠਾਂ ਮੁਕਾਬਲਿਆਂ ਦੀ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਅਹੁਦੇਦਾਰ | ਅਜੀਤ ਤਸਵੀਰ
<br/>
03-11-2025