31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀ ਵਾਰ ਪ੍ਰਧਾਨ ਬਣਨ 'ਤੇ ਪ੍ਰਧਾਨ ਭੁੱਲਰ, ਡੱਲਾ ਵਲੋਂ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 04-11-2025
ਕਿਸ਼ਨਪੁਰਾ ਕਲਾਂ, 3 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ ਕਰਦੀ ਆ ਰਹੀ ਪੁਰਾਤਨ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਈ ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮਿੱਠੂ ਸਿੰਘ ਕਾਹਨੇ ਕਾ ਦੇ ਵਿਚਕਾਰ ਮੁਕਾਬਲਾ ਸੀ ਜਿਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇ ਕਾ ਨੂੰ ਹਰਾ ਕੇ ਮੁੜ ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ ਹਨ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਤੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ | ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ 'ਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਸੀਨੀਅਰ ਆਗੂ ਗੁਰਮੇਲ ਸਿੰਘ ਸਿੱਧੂ, ਗੁਰਜੰਟ ਸਿੰਘ ਰਾਮੂੰਵਾਲਾ, ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇਵਾਲਾ, ਗੁਰਤੇਜ ਸਿੰਘ ਗਿੱਲ, ਬਲਤੇਜ ਸਿੰਘ ਖਹਿਰਾ, ਪੰਚ ਜਗਦੀਪ ਸਿੰਘ ਢਿੱਲੋਂ, ਚਰਨਜੀਤ ਸਿੰਘ ਗੋਰਾ ਬਰਾੜ, ਨਰਜੀਤ ਸਿੰਘ ਗਿੱਲ, ਜਸਮੀਤ ਸਿੰਘ ਗਿੱਲ, ਗੁਰਤੇਜ ਸਿੰਘ ਧਾਲੀਵਾਲ, ਜਰਨੈਲ ਸਿੰਘ ਜੈਲੀ, ਦਵਿੰਦਰ ਸਿੰਘ ਗਿੱਲ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ ਆਦਿ ਨੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰ ਤਕਰੀਬਨ 40 ਪਰਿਵਾਰ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਤਰਨ ਤਾਰਨ 'ਚ ਭਾਈ ਮਨਦੀਪ ਸਿੰਘ ਖ਼ਾਲਸਾ ਦੇ ਹੱਕ 'ਚ ਇਯਾਲੀ ਤੇ ਬਰਾੜ ਦੀ ਜੋੜੀ ਨੇ ਚੋਣ ਮੁਹਿੰਮ ਸਿਖ਼ਰਾਂ 'ਤੇ ਕੀਤੀ
Ad Position 24