ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਚੱਕ ਕੰਨੀਆਂ ਕਲਾਂ ਸੁਸਾਇਟੀ ਵਿਖੇ ਉੱਘੇ ਸਮਾਜ ਸੇਵੀ ਜਸਕੀਰਤ ਸਿੰਘ ਬਰਾੜ ਨੇ ਆਪਣੇ ਪਿਤਾ ਸਵਰਗਵਾਸੀ ਡਾ. ਸਵਰਨਜੀਤ ਸਿੰਘ ਬਰਾੜ ਦੀ ਯਾਦ 'ਚ ਆਪਣੇ ਸਕੂਲ ਦਾ ਮੇਨ ਗੇਟ ਲਗਵਾ ਕੇ ਦਿੱਤਾ ਗਿਆ | ਸਕੂਲ ਮੁਖੀ ਮਾਸਟਰ ਬਲਿੰਦਰ ਕੁਮਾਰ ਨੇ ਦੱਸਿਆ ਕਿ ਬਰਾੜ ਪਰਿਵਾਰ ਸਮੇਂ ਸਮੇਂ 'ਤੇ ਸਕੂਲ ਨੂੰ ਲੋੜੀਂਦੀਆਂ ਵਾਸਤਾ ਮੁਹੱਈਆ ਕਰਵਾਉਂਦਾ ਰਹਿੰਦਾ ਹੈ, ਇਸ ਲਈ ਬਰਾੜ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਭੁਪਿੰਦਰ ਸਿੰਘ ਬਰਾੜ, ਕਿਸਮਤ ਸਿੰਘ ਬਰਾੜ, ਚਰਨਜੀਤ ਸਿੰਘ ਗੋਰਾ ਬਰਾੜ, ਮਨਦੀਪ ਸਿੰਘ ਢਿੱਲੋਂ, ਪੰਚ ਜਗਦੀਸ਼ ਸਿੰਘ ਢਿੱਲੋਂ, ਗੁਰਸ਼ਰਨ ਸਿੰਘ ਢਿੱਲੋਂ, ਬਲਜੀਤ ਸਿੰਘ ਢਿੱਲੋਂ, ਗੁਰਲਾਲ ਸਿੰਘ ਸਿੱਧੂ, ਸੁਖਚੈਨ ਸਿੰਘ ਬਰਾੜ, ਜਸਪ੍ਰੀਤ ਸਿੰਘ ਸਿੱਧੂ, ਰਮਨਦੀਪ ਸਿੰਘ ਸਿੱਧੂ, ਸੁਖਜੀਵਨ ਸਿੰਘ ਢਿੱਲੋਂ, ਗਗਨਦੀਪ ਸਿੰਘ ਢਿੱਲੋਂ, ਹੀਰਾ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਢਿੱਲੋਂ, ਸੁਖਜੀਵਨ ਸਿੰਘ ਢਿੱਲੋਂ, ਹਰਮੀਤ ਸਿੰਘ ਢਿੱਲੋਂ, ਲਵਦੀਪ ਸਿੰਘ ਸਮਰਾ, ਬਲੌਰ ਸਿੰਘ, ਮਾਸਟਰ ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ |