26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਦੇਸ਼ ਭਗਤ ਕਾਲਜ ਮੋਗਾ ਵਿਖੇ ਕੀਤਾ ਵਾਈਬਸ 2025 ਸਮਾਗਮ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ ਮੋਗਾ ਵਿਖੇ 2025-26 ਸੈਸ਼ਨ ਵਿਚ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ ਲਈ ਇਕ ਪਾਰਟੀ ਰੱਖੀ ਗਈ | ਕਾਲਜ ਦੇ ਸਾਰੇ ਵਿਦਿਆਰਥੀਆ ਨੇ ਇਸ ਪਾਰਟੀ ਵਿਚ ਹਿੱਸਾ ਲਿਆ | ਪਾਰਟੀ ਦੌਰਾਨ ਵਿਦਿਆਰਥੀਆਂ ਦੁਆਰਾ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕਰਕੇ ਪਾਰਟੀ ਦੀ ਰੌਣਕ ਵਿਚ ਹੋਰ ਵਾਧਾ ਕੀਤਾ ਗਿਆ | ਵਾਈਬਸ 2025 ਵਿਚ ਕੈਲੇਫੋਰਨੀਆ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਤੇ ਸਰਬਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਨੇ ਵਿਦਿਆਰਥੀਆਂ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੁੱਘਾ ਖ਼ੁਰਦ ਦੇ ਹਰ ਖੇਤ ਤੱਕ ਪਾਣੀ ਪਹੁੰਚਿਆ ਅਗਲੀ ਖ਼ਬਰ ਹਲਕਾ ਧਰਮਕੋਟ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੀਆਂ-ਵਿਧਾਇਕ ਲਾਡੀ ਢੋਸ
Ad Position 24