ਸ਼੍ਰੋਮਣੀ ਅਕਾਲੀ ਦਲ 2027 'ਚ ਪੰਜਾਬ 'ਚ ਸਰਕਾਰ ਬਣਾਵੇਗਾ-ਜਥੇਦਾਰ ਮਾਹਲਾ, ਚੇਅਰਮੈਨ ਛਿੰਦਾ
ਅਜੀਤ ਡੈਸਕ
24-11-2025
ਦੂਜੇ ਪਾਸੇ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੇ ਕਿਹਾ ਕਿ ਤਰਨ ਤਾਰਨ ਦੇ ਨਤੀਜਿਆਂ ਨੇ ਇਹ ਦਰਸਾਇਆ ਹੈ ਕਿ ਪੰਜਾਬ ਦਾ ਮਨ ਅਕਾਲੀ ਦਲ ਵੱਲ ਮੁੜ ਚੁੱਕਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ, ਸੁਖਜੀਤ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਗੁਰਜੀਤ ਸਿੰਘ ਕੋਟਲਾ ਸਰਕਲ ਪ੍ਰਧਾਨ ਸਮਾਧ ਭਾਈ, ਸੀਨੀਅਰ ਅਕਾਲੀ ਆਗੂ ਪ੍ਰਗਟ ਸਿੰਘ ਧਾਲੀਵਾਲ ਮਾੜੀ ਮੁਸਤਫ਼ਾ, ਬੋਹੜ ਸਿੰਘ ਚੀਮਾ ਠੱਠੀ ਭਾਈ, ਲਛਮਣ ਸਿੰਘ ਸੈਕਟਰੀ ਠੱਠੀ ਭਾਈ ਹਾਜ਼ਰ ਸਨ |