27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੋਠੇ ਕਰਤਾਰ ਸਿੰਘ ਦੇ ਸਰਪੰਚ ਜਸਪਾਲ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 24-11-2025
ਸਮਾਧ ਭਾਈ, 23 ਨਵੰਬਰ (ਜਗਰੂਪ ਸਿੰਘ ਸਰੋਆ)-ਭਗਵੰਤ ਮਾਨ ਦੀ ਅਗਵਾਈ 'ਚ ਚੱਲ ਰਹੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਤੋਂ ਖ਼ੁਸ਼ ਹੋ ਕੇ ਅਤੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਵਲੋਂ ਹਲਕੇ ਅੰਦਰ ਕਰਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਗ੍ਰਾਮ ਪੰਚਾਇਤ ਕੋਠੇ ਕਰਤਾਰ ਸਿੰਘ ਦੇ ਸਰਪੰਚ ਜਸਪਾਲ ਸਿੰਘ, ਪੰਚ ਹਰਪ੍ਰੀਤ ਸਿੰਘ ਬਰਾੜ ਅਤੇ ਪੰਚ ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਵਿਧਾਇਕ ਸੁਖਾਨੰਦ ਨੇ ਸਰਪੰਚ ਤੇ ਉਸ ਦੇ ਸਾਥੀਆਂ ਨੂੰ ਭਰੋਸਾ ਦਿੱਤਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਇਸ ਮੌਕੇ ਕਿਸਾਨ ਵਿੰਗ ਮੋਗਾ ਦੇ ਪ੍ਰਧਾਨ ਤਰਸੇਮ ਸਿੰਘ ਸੰਗਮ, ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਡਾਕਟਰ ਪਵਨਦੀਪ ਸਿੰਘ ਸੰਧੂ, ਸੁਖਮੰਦਰ ਸਿੰਘ ਭਾਈ, ਸਰਪੰਚ ਗੁਰਜੀਤ ਸਿੰਘ ਕਲੇਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਦੇ ਬੱਚਿਆਂ ਨੇ ਲਗਾਇਆ ਸੈਮੀਨਾਰ ਅਗਲੀ ਖ਼ਬਰ ਸਰਕਾਰ ਗ਼ੈਰ ਪੰਜਾਬੀਆਂ ਨੂੰ ਨੌਕਰੀਆਂ ਦੇ ਕੇ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ-ਧਰਮਕੋਟ
Ad Position 24