02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜਥੇਦਾਰ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 07-12-2025
ਠੱਠੀ ਭਾਈ, 6 ਦਸੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਸਤਿਕਾਰਯੋਗ ਪਿਤਾ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਅਤੇ ਜਸਪ੍ਰੀਤ ਸਿੰਘ ਮਾਹਲਾ ਦੇ ਦਾਦਾ ਸੁਖਦੇਵ ਸਿੰਘ ਸੰਧੂ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦਿੰਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਮੌਤ 'ਤੇ ਮਾਹਲਾ ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ, ਪ੍ਰਦੀਪ ਸਿੰਘ ਸਰਪੰਚ ਠੱਠੀ ਭਾਈ, ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ, ਰਣਧੀਰ ਸਿੰਘ ਸਮਾਲਸਰ, ਮੱਖਣ ਸਿੰਘ ਲੰਡੇ, ਸੰਜੀਵ ਬਿੱਟੂ ਰੋਡੇ, ਸਰਕਲ ਪ੍ਰਧਾਨ ਇਕੱਤਰ ਸਿੰਘ ਥਰਾਜ, ਗੁਰਜੀਤ ਸਿੰਘ ਸਰਪੰਚ ਕੋਟਲਾ, ਇਕਬਾਲ ਸਿੰਘ ਵਾਲੀਆ ਸੁਖਾਨੰਦ, ਚਰਨਜੀਤ ਸਿੰਘ ਸਿੱਧੂ ਸੁਖਾਨੰਦ, ਨੰਬਰਦਾਰ ਜਗਸੀਰ ਸਿੰਘ ਸਿੱਧੂ ਸੇਖਾ ਕਲਾਂ, ਗੁਰਮੀਤ ਸਿੰਘ ਸਾਬਕਾ ਸਰਪੰਚ ਸੇਖਾ ਕਲਾਂ, ਛਿੰਦਰਪਾਲ ਸਿੰਘ ਮੱਲਕੇ, ਸਰਬਜੀਤ ਸਿੰਘ ਮੱਲਕੇ, ਅੰਗਰੇਜ਼ ਸਿੰਘ ਆੜ੍ਹਤੀ ਸੁਖਾਨੰਦ, ਸੁਰਜੀਤ ਸਿੰਘ ਮੱਲਕੇ, ਜਵਾਹਰ ਸਿੰਘ ਰਾਜੇਆਣਾ, ਚਰਨਜੀਤ ਸਿੰਘ ਸਿੱਧੂ ਸੁਖਾਨੰਦ, ਹਰਜਿੰਦਰ ਸਿੰਘ ਸਰਪੰਚ ਰੋਡੇ, ਕੁਲਜੀਤ ਸਿੰਘ ਨੰਬਰਦਾਰ ਚੀਦਾ, ਜੱਸਾ ਪ੍ਰਧਾਨ ਸੁਖਾਨੰਦ, ਹੈਪੀ ਕੋਟਲਾ, ਬੋਹੜ ਸਿੰਘ ਚੀਮਾ ਠੱਠੀ ਭਾਈ, ਗੁਰਚਰਨ ਠੱਠੀ ਭਾਈ, ਪਰਗਟ ਧਾਲੀਵਾਲ ਮਾੜੀ ਮੁਸਤਫਾ, ਕੁਲਜੀਤ ਸਿੰਘ ਚੀਦਾ, ਬੂਟਾ ਸਿੰਘ ਬਰਾੜ ਸਾਬਕਾ ਸਰਪੰਚ ਦੱਲੂਵਾਲਾ, ਨੰਬਰਦਾਰ ਸਤਨਾਮ ਸਿੰਘ ਦੱਲੂਵਾਲਾ, ਮਨਜੀਤ ਸਿੰਘ ਸਾਬਕਾ ਪੰਚ ਦੱਲੂਵਾਲਾ ਸਮੇਤ ਵੱਡੀ ਗਿਣਤੀ ਅਕਾਲੀ ਲੀਡਰਸ਼ਿਪ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24
No active advertisement