29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਜ਼ੋਨ ਬੰਬੀਹਾ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਖੁਸ਼ਵਿੰਦਰ ਕੌਰ ਗਿੱਲ ਜੇਤੂ

Ad Position 21
No active advertisement
ਅਜੀਤ ਡੈਸਕ 18-12-2025
ਠੱਠੀ ਭਾਈ, 17 ਦਸੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਬਲਾਕ ਸੰਮਤੀ ਜ਼ੋਨ ਬੰਬੀਹਾ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਖੁਸ਼ਵਿੰਦਰ ਕੌਰ ਗਿੱਲ ਪਤਨੀ ਅੰਮਿ੍ਤ ਸਿੰਘ ਗਿੱਲ 141 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ | ਸ਼੍ਰੋਮਣੀ ਅਕਾਲੀ ਦਲ ਦੀ ਇਸ ਜਿੱਤ 'ਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਗੁਰਚਰਨ ਸਿੰਘ ਸਿੱਧੂ ਬੰਬੀਹਾ ਭਾਈ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਸਿੱਧੂ ਸਮੇਤ ਪਿੰਡ ਬੰਬੀਹਾ ਭਾਈ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਪਾਰਟੀ ਨੂੰ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਦੇਰ ਸ਼ਾਮ ਤੱਕ ਚੱਲਦੀ ਰਹੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਭਲੂਰ ਤੋਂ ਆਜ਼ਾਦ ਉਮੀਦਵਾਰ ਜਸਵੀਰ ਸਿੰਘ ਕੰਡਾ ਜਿੱਤੇ
Ad Position 24