29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 18-12-2025
ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਦਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ ਦੀ ਮੀਟਿੰਗ ਹਰਸੰਗੀਤ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਸੰਗੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ 'ਚ ਅੰਗਹੀਣ ਵਿਅਕਤੀਆਂ ਨੂੰ ਗੁਜ਼ਾਰਾ ਕਰਨ ਲਈ 1500 ਰੁਪਏ ਪ੍ਰਤੀ ਮਹੀਨਾ ਅੰਗਹੀਣਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ, ਉਸ ਨੂੰ ਹਰ ਮਹੀਨੇ ਦੀ ਦਸ ਤਾਰੀਖ ਨੂੰ ਦੇਣਾ ਲਾਜ਼ਮੀ ਕੀਤਾ ਜਾਵੇ | ਤਾਂ ਜੋ ਲੋੜਵੰਦ ਵਿਅਕਤੀ ਆਪਣੀਆ ਲੋੜਾਂ ਦੀ ਪੂਰਤੀ ਕਰ ਸਕੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਅੰਗਹੀਣਾਂ ਦੇ ਰੁਜ਼ਗਾਰ ਦਫ਼ਤਰਾਂ ਵਿਚ ਨਾਂਅ ਦਰਜ ਹਨ, ਉਨ੍ਹਾਂ ਨੂੰ ਯੋਗਤਾ ਅਨੁਸਾਰ ਦਸ ਹਜ਼ਾਰ ਰੁਪਏ ਗੁਜ਼ਾਰਾ ਭੱਤਾ ਦਿੱਤਾ ਜਾਵੇ | ਇਸ ਮੌਕੇ ਬੇਅੰਤ ਸਿੰਘ, ਕੋਮਲਪ੍ਰੀਤ ਕੌਰ, ਪ੍ਰੈਸ ਸਕੱਤਰ ਵਤਨਵੀਰ ਸਿੰਘ ਜ਼ਖਮੀ, ਦੀਪੂ ਸ਼ਰਮਾ, ਕੁਲਦੀਪ ਸਿੰਘ, ਦਰਸ਼ਨ ਸਿੰਘ, ਸੁਨੀਲ ਕੁਮਾਰ, ਗੁਰਵਿੰਦਰ ਸਿੰਘ, ਸ਼ਿੰਦਰ ਕੌਰ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 6 ਰੋਜ਼ਾ ਗੁਰਮਤਿ ਸਮਾਗਮ 22 ਤੋਂ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਗਊਆਂ ਦੀ ਸੇਵਾ ਕੱਲ੍ਹ
Ad Position 24