29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਗਲੋਬਲ ਫਲਾਇਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਨੇ ਲਗਵਾਇਆ ਯੂ.ਕੇ. ਦਾ ਇਕ ਹੋਰ ਸਟੱਡੀ ਵੀਜ਼ਾ

Ad Position 21
No active advertisement
ਅਜੀਤ ਡੈਸਕ 18-12-2025
ਬੱਧਨੀ ਕਲਾਂ, 17 ਦਸੰਬਰ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਦੇ ਲੋਪੋ ਰੋਡ 'ਤੇ ਬੀਤੇ ਲੰਬੇ ਸਮੇਂ ਤੋਂ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾਅ ਰਹੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗਲੋਬਲ ਫਲਾਇਰਜ ਦੇ ਡਾਇਰੈਕਟਰ ਰਜਤ ਪਲਤਾ ਤੇ ਉਨ੍ਹਾਂ ਦੇ ਸਟਾਫ਼ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਰਾੜ ਵਾਲਾ ਨਾਲ ਸੰਬੰਧਿਤ ਆਕਾਸ਼ਦੀਪ ਸਿੰਘ ਇਕ ਹੋਰ ਵਿਦਿਆਰਥੀ ਨੂੰ ਯੂਨੀਵਰਸਿਟੀ ਆਫ਼ ਸੰਦਰਲੈਂਡ (ਯੂ.ਕੇ.) 'ਚ ਦਾਖ਼ਲੇ ਲਈ ਸਿਰਫ਼ 3 ਦਿਨਾਂ ਵਿਚ ਸਟੱਡੀ ਵੀਜ਼ਾ ਦੁਆਉਣ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਮੇਂ ਡਾਇਰੈਕਟਰ ਰਜਤ ਪਲਤਾ ਨੇ ਵਿਦਿਆਰਥੀ ਨੂੰ ਵੀਜ਼ੇ ਦੀ ਕਾਪੀ ਦਿੰਦਿਆਂ ਦੱਸਿਆ ਕਿ ਯੂ.ਕੇ. 'ਚ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਨਾਲ ਪ੍ਰੈਕਟੀਕਲ ਤਜਰਬਾ ਤੇ ਰੁਜ਼ਗਾਰ ਦੇ ਮਜ਼ਬੂਤ ਮੌਕੇ ਉਪਲਬਧ ਹਨ, ਜਿਸ ਕਰਕੇ ਵੱਧ ਤੋਂ ਵੱਧ ਵਿਦਿਆਰਥੀ ਇਸ ਦੇਸ਼ ਨੂੰ ਆਪਣੀ ਪਸੰਦ ਬਣਾ ਰਹੇ ਹਨ | ਵਿਦਿਆਰਥੀ ਆਕਾਸ਼ਦੀਪ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਦਾਖ਼ਲੇ ਦੀ ਪ੍ਰਕਿਰਿਆ ਤੋਂ ਲੈ ਕੇ ਵੀਜ਼ਾ ਫਾਈਲਿੰਗ ਤੱਕ ਸਾਰਾ ਕੰਮ ਪੂਰੀ ਪਾਰਦਰਸ਼ਤਾ ਤੇ ਯੋਜਨਾਬੱਧ ਢੰਗ ਨਾਲ ਕਰਦਿਆਂ ਹਰ ਪੜ੍ਹਾਅ 'ਤੇ ਗਲੋਬਲ ਫਲਾਇਰਜ ਦੀ ਟੀਮ ਨੇ ਇਮਾਨਦਾਰੀ ਅਤੇ ਲਗਨ ਨਾਲ ਵੀਜ਼ਾ ਮੁਹੱਈਆ ਕਰਵਾਉਣ 'ਚ ਉਸ ਦੀ ਮਦਦ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ 'ਚ 'ਸਫ਼ਰ-ਏ-ਸ਼ਹਾਦਤ' ਮੌਕੇ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਮੋਗਾ ਆਸ਼ਰਮ ਵਿਚ ਸਤਿਸੰਗ ਸਮਾਗਮ
Ad Position 24