25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ਼ਿਵ ਤੇ ਦੁਰਗਾ ਮੰਦਰ ਠੱਠੀ ਭਾਈ ਵਿਖੇ ਰਾਮਾਇਣ ਦੀ ਕਥਾ ਦੇ ਭੋਗ ਅੱਜ

Ad Position 21
No active advertisement
ਅਜੀਤ ਡੈਸਕ 19-12-2025
ਠੱਠੀ ਭਾਈ, 18 ਦਸੰਬਰ (ਜਗਰੂਪ ਸਿੰਘ ਮਠਾੜੂ)-ਸ਼ਿਵ ਤੇ ਦੁਰਗਾ ਮੰਦਰ ਠੱਠੀ ਭਾਈ ਦੇ ਮੁੱਖ ਸੇਵਾਦਾਰ ਹਰਬੰਸ ਲਾਲ ਸ਼ਰਮਾ ਨੇ ਦੱਸਿਆ ਕਿ ਸਥਾਨਕ ਮੰਦਰ ਵਿਖੇ 19 ਦਸੰਬਰ ਦਿਨ ਸ਼ੁੱਕਰਵਾਰ ਨੂੰ ਮਹਾਂਰਿਸ਼ੀ ਵਾਲਮੀਕਿ ਜੀ ਦੀ ਰਚੀ ਹੋਈ ਰਮਾਇਣ ਦੀ ਕਥਾ ਦਾ ਭੋਗ ਸਵੇਰੇ 7 ਵਜੇ ਤੋਂ ਲੈ ਕੇ 8:15 ਵਜੇ ਤੱਕ ਪਵੇਗਾ | ਉਨ੍ਹਾਂ ਦੱਸਿਆ ਕਿ 9 ਵਜੇ ਤੋਂ ਲੈ ਕੇ 9:15 ਵਜੇ ਤੱਕ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਅਤੇ ਬ੍ਰਹਮ ਭੋਜ ਮਾਹਲ ਪੂੜੇ ਅਤੇ ਖੀਰ ਦਾ ਲੰਗਰ ਅਤੁੱਟ ਵਰਤੇਗਾ | ਸਮਾਗਮ 'ਚ ਭਗਵਾਨ ਸ੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਭੱਠੇ 'ਤੇ ਕੰਮ ਕਰਨ ਵਾਲੀ ਲੜਕੀ ਦਾ ਕਤਲ ਕਰਨ ਵਾਲਾ ਕਾਬੂ ਅਗਲੀ ਖ਼ਬਰ ਟਿੱਪਰ ਟਰੱਕ ਤੇ ਮਹਿੰਦਰਾ ਪਿੱਕਅਪ ਦੀ ਟੱਕਰ
Ad Position 24