25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮੈਕਰੋ ਗਲੋਬਲ ਨੇ ਅਵਤਾਰ ਸਿੰਘ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾਇਆ-ਗੁਰਮਿਲਾਪ ਸਿੰਘ ਡੱਲਾ

Ad Position 21
No active advertisement
ਅਜੀਤ ਡੈਸਕ 19-12-2025
ਮੋਗਾ, 18 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਕੈਨੇਡਾ ਜਾਣ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰ ਕੇ ਵੱਡੀ ਗਿਣਤੀ ਵਿਚ ਕੈਨੇਡਾ ਜਾਣ ਵਾਲੇ ਚਾਹਵਾਨ ਲੋਕਾਂ ਦੇ ਵੀਜ਼ੇ ਲੱਗ ਰਹੇ ਹਨ | ਪਿਛਲੇ ਦਿਨਾਂ ਵਿਚ ਸੰਸਥਾ ਦੁਆਰਾ ਅਵਤਾਰ ਸਿੰਘ ਪਿੰਡ ਰਣੀਆਂ ਮੋਗਾ ਵਾਸੀ ਦੀ ਦੂਸਰੇ ਏਜੰਟ ਰਾਹੀਂ ਇਕ ਰਫ਼ਿਊਜਲ ਦੇ ਬਾਵਜੂਦ ਬਹੁਤ ਘੱਟ ਸਮੇਂ ਵਿਚ ਕੈਨੇਡਾ ਦਾ ਓਪਨ ਵਰਕ ਪਰਮਿਟ ਦਾ ਵੀਜ਼ਾ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ | ਅਵਤਾਰ ਸਿੰਘ ਵਲੋਂ ਮੈਕਰੋ ਗਲੋਬਲ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ ਗਿਆ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਸੰਸਥਾ ਦੁਆਰਾ ਵੀਜ਼ੇ ਦੇ ਨਾਲ-ਨਾਲ ਆਈਲਟਸ ਦੀਆਂ ਕਲਾਸਾਂ ਵੀ ਆਧੁਨਿਕ ਤਰੀਕੇ ਨਾਲ ਅਤੇ ਮਾਹਿਰ ਅਧਿਆਪਕਾਂ ਦੁਆਰਾ ਦਿੱਤੀਆਂ ਜਾਂਦੀਆਂ ਹਨ | ਵਿਦਿਆਰਥੀਆਂ ਨੂੰ ਕਲਾਸਾਂ ਉਨ੍ਹਾਂ ਦੇ ਲੈਵਲ ਦੇ ਹਿਸਾਬ ਨਾਲ ਦਿੱਤੀਆਂ ਜਾਂਦੀਆਂ ਹਨ | ਵਿਦਿਆਰਥੀਆਂ ਨੂੰ ਘਰ ਲੈ ਕੇ ਜਾਣ ਲਈ ਵਾਧੂ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ | ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਵਧੀਆ ਸਕੋਰ ਹਾਸਲ ਕਰ ਕੇ ਆਪਣਾ ਵਿਦੇਸ਼ ਜਾਣ ਦਾ
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਬਾਲ ਕਿ੍ਸ਼ਨ ਗਰਗ ਬਾਲੀ ਦੀ ਮਾਤਾ ਸਵ: ਸ੍ਰੀਮਤੀ ਸ਼ਾਂਤੀ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸਾਹਿਤ ਸਭਾ ਬਾਘਾ ਪੁਰਾਣਾ ਦੇ ਮੰਚ ਤੋਂ ਡਾ. ਦਵਿੰਦਰ ਸੈਫ਼ੀ ਨਾਲ ਰੂਬਰੂ ਸਮਾਗਮ
Ad Position 24