25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਹੋਲੀ ਹਾਰਟ ਸਕੂਲ 'ਚ ਵਿਜੇ ਦਿਵਸ ਮਨਾਇਆ

Ad Position 21
No active advertisement
ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਜੇ ਦਿਵਸ ਸਮਾਗਮ ਮਨਾਉਣ ਸਮੇਂ ਬੱਚੇ | ਤਸਵੀਰ : ਹਰਦੇਵ ਸਿੰਘ ਮਾਨ <br/> 19-12-2025
ਅਜੀਤਵਾਲ, 18 ਦਸੰਬਰ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ 'ਚ ਵਿਜੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਂਦਿਆਂ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ 16 ਦਸੰਬਰ 1971 ਦੀ ਇਤਿਹਾਸਕ ਜਿੱਤ ਬਾਰੇ ਜਾਣਕਾਰੀ ਦਿੱਤੀ ਗਈ, ਜਦੋਂ ਭਾਰਤੀ ਸੈਨਾ ਨੇ ਪਾਕਿਸਤਾਨ 'ਤੇ ਜਿੱਤ ਹਾਸਲ ਕਰਕੇ ਦੇਸ਼ ਦਾ ਮਾਣ ਵਧਾਇਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ, ਭਾਸ਼ਣ, ਕਵਿਤਾਵਾਂ ਅਤੇ ਨਾਟਕਾਂ ਰਾਹੀਂ ਦੇਸ਼-ਭਗਤੀ ਦਾ ਪ੍ਰਗਟਾਵਾ ਕੀਤਾ ਗਿਆ | ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼ੇ੍ਰਆ ਪਲਤਾ ਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਕਿਹਾ ਕਿ ਵਿਜੇ ਦਿਵਸ ਮਨਾਉਣ ਦਾ ਮਕਸਦ ਨਵੀਂ ਪੀੜ੍ਹੀ ਵਿਚ ਦੇਸ਼ ਪ੍ਰਤੀ ਪਿਆਰ, ਸੈਨਿਕਾਂ ਲਈ ਆਦਰ ਤੇ ਕੌਮੀ ਏਕਤਾ ਦੀ ਭਾਵਨਾ ਪੈਦਾ ਕਰਨਾ ਹੈ | ਸਮਾਗਮ ਦੇ ਅੰਤ 'ਚ ਭਾਰਤੀ ਸੈਨਾ ਨੂੰ ਨਮਨ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਣ ਦਾ ਸੰਕਲਪ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਵਾਲੇ ਹਲਕਾ ਧਰਮਕੋਟ ਦੇ ਸਮੂਹ ਵੋਟਰਾਂ ਦਾ ਧੰਨਵਾਦ-ਗਗੜਾ ਅਗਲੀ ਖ਼ਬਰ ਸਵੇਰੇ ਪਈ ਸੰਘਣੀ ਧੁੰਦ ਕਾਰਨ ਪੇਂਡੂ ਖੇਤਰ 'ਚ ਵਾਹਨਾਂ ਦੀ ਰਫ਼ਤਾਰ ਰਹੀ ਧੀਮੀ <br/>
Ad Position 24