24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਭੋਲਾ ਸਿੰਘ ਸਮਾਧ, ਜਗਸੀਰ ਸਿੰਘ ਕਾਲੇਕੇ ਤੇ ਜੋਧਾ ਸਿੰਘ ਬਰਾੜ ਵਲੋਂ ਜਿੱਤੇ ਉਮੀਦਵਾਰਾਂ ਨੂੰ ਵਧਾਈਆਂ

Ad Position 21
No active advertisement
ਅਜੀਤ ਡੈਸਕ 19-12-2025
ਨੱਥੂਵਾਲਾ ਗਰਬੀ, 18 ਦਸੰਬਰ (ਨਵਦੀਪ ਸਿੰਘ)-ਬੀਤੇ ਕੱਲ੍ਹ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਵਚ ਬਲਾਕ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੇ 3 ਬਲਾਕ ਸੰਮਤੀ ਮੈਂਬਰ ਜਿੱਤੇ ਹਨ | ਇਨ੍ਹਾਂ ਜਿੱਤੇ ਉਮੀਦਵਾਰਾਂ ਤੇ ਸਮੂਹ ਵੋਟਰਾਂ ਨੂੰ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ, ਭੋਲਾ ਸਿੰਘ ਬਰਾੜ ਸਮਾਧ ਭਾਈ ਤੇ ਜੋਧਾ ਸਿੰਘ ਬਰਾੜ ਵਲੋਂ ਵਧਾਈਆਂ ਦਿੱਤੀਆਂ ਗਈਆਂ ਤੇ ਨਾਲ ਹੀ ਇੰਨਾ ਤਿੰਨੋ ਉਮੀਦਵਾਰ ਨੂੰ ਵੋਟਾਂ ਪਾਉਣ ਵਾਲੇ ਵੋਟਰ ਭੈਣ ਭਰਾਵਾਂ ਦਾ ਧੰਨਵਾਦ ਕੀਤਾ | ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਦਾ ਇਨ੍ਹਾਂ ਭੈਣ ਭਰਾਵਾਂ ਦੇ ਰਿਣੀ ਰਹਾਂਗੇ | ਇਸ ਸਮੇਂ ਗੁਰਬਚਨ ਸਿੰਘ ਬਰਾੜ ਬਾਘਾ ਪੁਰਾਣਾ, ਸੁਖਜਿੰਦਰ ਸਿੰਘ ਸੁੱਖਾ, ਗੁਰਤੇਜ ਸਿੰਘ ਨੱਥੂਵਾਲਾ ਗਰਬੀ, ਹਰਦੀਸ਼ ਸਿੰਘ ਸੇਖਾ, ਦੀਪਾ ਅਰੋੜਾ, ਗਗਨ ਨਿਗਾਹਾ, ਕਾਕਾ ਬਰਾੜ ਆਲਮਵਾਲਾ, ਸੁੱਖਾ ਲੰਗੇਆਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ੋਨ ਵਾਂਦਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਵਾਂਦਰ ਨੇ 1174 ਵੋਟਾਂ ਨਾਲ ਦਰਜ ਕੀਤੀ ਸ਼ਾਨਦਾਰ ਜਿੱਤ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਾਂਦਰ ਤੇ ਬਲਾਕ ਸੰਮਤੀ ਜ਼ੋਨ ਸੁਖਾਨੰਦ 'ਚ ਆਮ ਆਦਮੀ ਪਾਰਟੀ ਦੀ ਜਿੱਤ
Ad Position 24