18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਬਲਾਕ ਸੰਮਤੀ ਦੀ ਚੋਣ 'ਚ ਜੇਤੂ ਜਸਕਰਨ ਜੱਸੀ ਨੂੰ ਭਾਰਤੀ ਪੱਤੋ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 20-12-2025
ਬਾਘਾ ਪੁਰਾਣਾ, 19 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਤੋਂ ਬਲਾਕ ਸੰਮਤੀ ਦੀ ਚੋਣ 'ਚ ਜੇਤੂ ਰਹੇ ਆਜ਼ਾਦ ਉਮੀਦਵਾਰ ਦਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ ਨੇ ਦੱਸਿਆ ਕਿ ਪਿੰਡ ਮਾਣੂੰਕੇ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ 'ਚ ਜੇਤੂ ਆਜ਼ਾਦ ਉਮੀਦਵਾਰ ਜਸਕਰਨ ਸਿੰਘ ਜੱਸੀ ਨੇ ਵਿਰੋਧੀ ਉਮੀਦਵਾਰਾਂ ਨੂੰ 1515 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਤੇ ਇਸ ਜਿੱਤ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਵਲੋਂ ਬਲਾਕ ਸੰਮਤੀ ਦੀ ਚੋਣ ਜਿੱਤੇ ਜਸਕਰਨ ਸਿੰਘ ਜੱਸੀ ਨੂੰ ਵਧਾਈ ਦਿੰਦੇ ਹੋਏ ਉਸ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਸਾਬਕਾ ਸਰਪੰਚ ਬਲਦੇਵ ਸਿੰਘ, ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ, ਸਾਬਕਾ ਸਰਪੰਚ ਤਾਰਾ ਸਿੰਘ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਜਸਵਿੰਦਰ ਕੌਰ, ਸਾਬਕਾ ਸਰਪੰਚ ਜੱਸਾ ਸਿੰਘ, ਮੀਤ ਪ੍ਰਧਾਨ ਚਰਨਜੀਤ ਸਿੰਘ ਚਰਨਾ, ਪ੍ਰਧਾਨ ਵਿਸਾਖਾ ਸਿੰਘ, ਸਾਬਕਾ ਸਰਪੰਚ ਨੇਕਾ ਸਿੰਘ, ਪ੍ਰਧਾਨ ਸੁਰਜੀਤ ਸਿੰਘ ਸੁਰਜੀਤਾ, ਪਰਮਿੰਦਰ ਸਿੰਘ ਕੈਨੇਡਾ, ਪ੍ਰਧਾਨ ਗੁਰਤੇਜ ਸਿੰਘ ਮਾਣੰੂਕੇ, ਪ੍ਰਧਾਨ ਕੱਤਰ ਸਿੰਘ, ਪਰਮਜੀਤ ਯੂਥ ਆਗੂ, ਪ੍ਰਧਾਨ ਬੂਟਾ ਸਿੰਘ, ਜੱਗਾ ਸਿੰਘ, ਮੈਂਬਰ ਮਨਪ੍ਰੀਤ ਸਿੰਘ, ਮੈਂਬਰ ਮੰਦਰ ਸਿੰਘ, ਮੈਂਬਰ ਖਹਿਰਾ, ਪ੍ਰਧਾਨ ਲਾਭ ਸਿੰਘ, ਪ੍ਰਧਾਨ ਸਤਨਾਮ ਸਿੰਘ ਸੱਤਾ, ਮੈਂਬਰ ਮੱਖਣ ਸਿੰਘ, ਮੈਂਬਰ ਜੋਰਾ ਸਿੰਘ, ਮੈਂਬਰ ਤੇਜੂ ਸਿੰਘ, ਮੈਂਬਰ ਬੇਅੰਤ ਸਿੰਘ, ਸਾਬਕਾ ਮੈਂਬਰ ਚਮਕੌਰ ਸਿੰਘ, ਮੈਂਬਰ ਹਰੀ ਰਾਮ ਸਿੰਘ, ਮੈਂਬਰ ਗੁਰਚਰਨ ਸਿੰਘ, ਕੇਵਲ ਸਿੰਘ ਮੁਨੀਮ, ਦਲਜੀਤ ਸਿੰਘ, ਨੰਬਰਦਾਰ ਮਲਕੀਤ ਸਿੰਘ, ਨੰਬਰਦਾਰ ਬਸੰਤ ਸਿੰਘ, ਨੀਲੂ ਪੁਰੀ, ਪਾਲਾ ਸ਼ਰਮਾ, ਮੈਂਬਰ ਜਗਦੀਸ਼ ਸਿੰਘ, ਨੀਲਾ, ਰਣਧੀਰ ਸਿੰਘ, ਪਰਮਜੀਤ ਸਿੰਘ ਪੰਮਾ, ਸੈਕਟਰੀ ਰਜਿੰਦਰ ਸਿੰਘ, ਚੈਨਾ ਕਬੱਡੀ ਵਾਲਾ, ਉਂਕਾਰ ਕੰਡਾ, ਖ਼ਾਲਸਾ ਰੇਸ਼ਮ ਸਿੰਘ, ਬੋੜ ਸਿੰਘ, ਜਸਵੀਰ ਕੌਰ, ਮੈਂਬਰ ਜਸਵਿੰਦਰ ਕੌਰ, ਜੋਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਜਿਤਾ ਕੇ ਲੋਕਾਂ ਨੇ ਵਿਧਾਇਕ ਢੋਸ ਦੇ ਵਿਕਾਸ ਕਾਰਜਾਂ ਤੇ ਲਾਈ ਮੋਹ... ਅਗਲੀ ਖ਼ਬਰ ਅਜੀਤਵਾਲ ਤੋਂ 'ਆਪ' ਦੀ ਬਲਾਕ ਸੰਮਤੀ ਮੈਂਬਰ ਜਸਵੀਰ ਕੌਰ ਜੇਤੂ
Ad Position 24