ਬੀ.ਕੇ.ਯੂ. ਏਕਤਾ ਸੰਘਰਸ਼ ਵਲੋਂ ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਵਿਰੁੱਧ ਡੀ.ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ
ਅਜੀਤ ਡੈਸਕ
21-12-2025
ਇਸ ਰੋਸ ਧਰਨੇ ਨੂੰ ਉਪਰੋਕਤ ਤੋਂ ਬਿਨਾਂ ਸੂਬਾ ਆਗੂ ਸਤਨਾਮ ਸਿੰਘ ਕੋਟਲਾ, ਨਿਰਮਲ ਸਿੰਘ ਕਲੇਰ, ਮੋਗਾ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ, ਕੈਸ਼ੀਅਰ ਮਲਕੀਤ ਸਿੰਘ, ਗੋਰਾ ਸਿੰਘ, ਰਾਮ ਸਿੰਘ ਆਦਿ ਨੇ ਸੰਬੋਧਨ ਕੀਤਾ |