14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਲੋਹਗੜ੍ਹ ਨੇ ਬੀਬੀ ਵੀਰਪਾਲ ਕੌਰ ਨੂੰ ਦਿੱਤੀ ਜਿੱਤ ਦੀ ਵਧਾਈ

Ad Position 21
No active advertisement
ਅਜੀਤ ਡੈਸਕ 21-12-2025
ਕਿਸ਼ਨਪੁਰਾ ਕਲਾਂ, 20 ਦਸੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਬਲਾਕ ਸੰਮਤੀ ਜ਼ੋਨ ਭਿੰਡਰ ਖੁਰਦ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਵੀਰਪਾਲ ਕੌਰ ਵਲੋਂ ਬਲਾਕ ਸੰਮਤੀ ਚੋਣਾਂ ਵਿਚ ਪ੍ਰਾਪਤ ਕੀਤੀ ਗਈ ਜਿੱਤ ਸਾਬਕਾ ਸਰਪੰਚ ਜਗਸੀਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਸਖ਼ਤ ਮਿਹਨਤ ਦਾ ਨਤੀਜਾ ਮੰਨੀ ਜਾ ਰਹੀ ਹੈ | ਜਿੱਤ ਉਪਰੰਤ ਬੀਬੀ ਵੀਰਪਾਲ ਕੌਰ ਨੇੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨਾਲ ਮੁਲਾਕਾਤ ਕਰਕੇ ਅਸ਼ੀਰਵਾਦ ਲਿਆ | ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਬੀਬੀ ਵੀਰਪਾਲ ਕੌਰ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਇਲਾਕੇ ਦੇ ਲੋਕਾਂ ਦੇ ਭਰੋਸੇ ਅਤੇ ਕਾਂਗਰਸ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਦਾ ਪ੍ਰਮਾਣ ਹੈ | ਇਸ ਮੌਕੇ ਸਾਬਕਾ ਸਰਪੰਚ ਜਗਸੀਰ ਸਿੰਘ ਤੂਰ, ਸਾਬਕਾ ਪੰਚ ਹਰਪ੍ਰੀਤ ਸਿੰਘ ਖੰਨਾ, ਧਰਮਵੀਰ ਸਿੰਘ ਮੱਖਣ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬੇਮਿਸਾਲ ਮੁਕਾਬਲਾ ਕੀਤਾ-ਰਾਜਵਿੰਦਰ, ਭਾਰਤੀ, ਪੱਪੂ ਰਾਮੂੰਵਾਲਾ ਅਗਲੀ ਖ਼ਬਰ ਮਹਾਨ ਗੁਰਮਤਿ ਸਮਾਗਮ ਨਵਾਂ ਸਾਲ ਗੁਰੂ ਦੇ ਨਾਲ 31 ਨੂੰ -ਗੁਰਬਚਨ ਸਿੰਘ ਚਾਵਲਾ
Ad Position 24